ਸੂਬੇ ‘ਚ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਪਰ ਸਰਕਾਰ ਦੇ ਖ਼ਿਲਾਫ਼ ਧਰਨੇ ਰੁਕਣ ਨਾਂ ਨਹੀਂ ਲੈ ਰਹੇ | ਜਿੱਥੇ ਇੱਕ ਪਾਸੇ ਕਈ ਮੁਲਾਜ਼ਮ ਜਥੇਬੰਦੀਆਂ ਧਰਨੇ ਲਗਾ ਰਹੀਆਂ ਨੇ ਓਥੇ ਹੁਣ ਪੰਜਾਬ ਚੰਡੀਗੜ੍ਹ ਕਾਲਜ ਯੂਨੀਅਨ ਨੇ ਵੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਪੇ ਸਕੇਲ, ਪੇਅ ਕਮਿਸ਼ਨ ਲਾਗੂ ਕਰਨ ਅਤੇ ਯੂਜੀਸੀ ਨਾਲ ਜੋੜਨ ਦੀ ਮੰਗ ਕਰ ਰਹੇ ਨੇ |
