ਇਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਦੇ ਨਾਲ ਜੁੜੀ ਹੋਈ ਸਾਹਮਣੇ ਰਹੀ ਦੱਸ ਦੀਏ ਹੁਣੇ-ਹੁਣੇ ਮੌਸਮ ਵਿਭਾਗ ਨੇ ਇਕ ਵੱਡੀ ਭਵਿੱਖਬਾਣੀ ਕੀਤੀ ਹੈ, ਪੰਜਾਬ ਦੇ ਜਿਲ੍ਹਾ ਲੁਧਿਆਣਾ ਚ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਹੋਰਾਂ ਨੇ ਵੱਡਾ ਦਾਅਵਾ ਕੀਤਾ ਕਿ ਆਉਣ ਵਾਲੇ ਦੋ ਤਿੰਨ ਦਿਨਾ ਤੱਕ ਪੰਜਾਬ ਬਾਰਿਸ਼ ਹੋ ਸਕਦੀ ਹਲਕਿ ਏਸ ਵੇਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪੈ ਰਹੀ ਪਰ ਇਸਤੋਂ ਇਲਾਵਾ ਮੌਸਮ ਵਿਭਾਗ ਦੇ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਹੋਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜੋ ਵੱਡੀ ਜਾਣਕਾਰੀ ਦਿੱਤੀ ਹੈ ਉਹ ਵੀ ਸੁਣੋ,,,,,,,,
ਮੌਸਮ ਵਿਗਿਆਨੀ ਨੇ ਦੱਸਿਆ ਕਿ ਆਉਣ ਵਾਲੇ ਦਿਨਾ ਲੁਧਿਆਣਾ ਦੇ ਆਸਪਾਸ ਦੇ ਇਲਾਕੇ ਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਕੁਦਰਤ ਦੇ ਰੰਗਾ ਬਾਰੇ ਕੁਝ ਨਹੀਂ ਕਹਿ ਸਕਦੇ ਹੈ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..