ਪੰਜਾਬ ਚ ਫੌਜੀ ਤੇ ਹੋਇਆ ਹਮਲਾ,,, ਕੁੱਟ ਕੁੱਟ ਕੇ ਫੌਜੀ ਦੇ ਪਾ ਦਿੱਤੇ ਨੀਲ,,, ਇੱਕ ਨਹੀਂ ਦੋ ਨਹੀਂ ਚਾਰ ਪੰਜ ਕਰਿੰਦਿਆਂ ਨੇ ਕੀਤੀ ਜੰਮ ਕੇ ਛਿਤਰ ਪਰੇਡ,, ਤਸਵੀਰਾਂ ਦੇ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਸਾਬਕਾ ਫੌਜੀ ਗੱਲਬਾਤ ਕਰ ਰਿਹਾ ਸੀ। ਐਨੇ ਨੂੰ ਮੌਕੇ ਤੇ ਖੜੇ ਕਰਿੰਦਿਆਂ ਨਾਲ ਹੱਥੋ ਪਾਈ ਹੋ ਗਈ। ਤੇ ਉਸ ਤੋਂ ਬਾਅਦ ਚੰਗਾ ਕੁਟਾਪਾ ਕੀਤਾ,,, ਆਖਰ ਸਾਬਕਾ ਫੌਜੀ ਦੀ ਕੁੱਟਮਾਰ ਕਿਸ ਗੱਲੋਂ ਕੀਤੀ ਹੈ ਉਸ ਗੱਲ ਤੇ ਵੀ ਪਾਵਾਂਗੇ ਚਾਨਣਾ ਸਭ ਤੋਂ ਪਹਿਲਾਂ ਦੇਖ ਲੈਨੇ ਆਹ ਤਸਵੀਰਾਂ,,,,,,,,,,,
ਗੁਰਦਾਸਪੁਰ ਦੇ ਗਾਲੜੀ ਰੋਡ ਤੇ ਇਕ ਸਾਬਕਾ ਸੂਬੇਦਾਰ ਦੀ ਗੱਡੀ ਦੀ ਓਵਰਟੇਕ ਨੂੰ ਲੈਕੇ ਫਨਿਚਰ ਦੀ ਦੁਕਾਨ ਤੇ ਕੰਮ ਕਰਦੇ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਅਤੇ ਜਦੋਂ ਸੂਬੇਦਾਰ ਉਹਨਾਂ ਦੀ ਸ਼ਿਕਾਇਤ ਕਰਨ ਲਈ ਦੁਕਾਨ ਮਾਲਕ ਦੇ ਕੋਲ ਪਹੁੰਚਿਆ ਤਾਂ ਗੱਲਬਾਤ ਦੌਰਾਨ ਦੁਕਾਨ ਤੇ ਕੰਮ ਕਰਦੇ ਕਰਿੰਦਿਆਂ ਨੇ ਸਾਬਕਾ ਸੂਬੇਦਾਰ ਬਿਕਰਮਜੀਤ ਸਿੰਘ ਵਾਸੀ ਬ੍ਥਵਾਲਾ ਬੇਰੀਆਂ ਉੱਪਰ ਹਮਲਾ ਕਰ ਦਿੱਤਾ,,,, ਜਾਣਕਾਰੀ ਦਿੰਦਿਆਂ ਸਾਬਕਾ ਸੂਬੇਦਾਰ ਬਿਕਰਮਜੀਤ ਸਿੰਘ ਨੇ ਹੱਡਬੀਤੀ
ਇਸ ਸਬੰਧੀ ਜਦੋਂ ਫਰਨੀਚਰ ਦੀ ਦੁਕਾਨ ਦੇ ਮਾਲਿਕ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਾਬਕਾ ਫੌਜੀ ਗੱਡੀ ਦੀ ਓਵਰਟੇਕ ਨੂੰ ਲੈਕੇ ਉਹਨਾਂ ਦੀ ਦੁਕਾਨ ਤੇ ਕੰਮ ਕਰਦੇ ਇਕ ਡਰਾਇਵਰ ਨਾਲ ਬਹਿਸ ਹੋਈ ਸੀ
ਇਸ ਸਬੰਧੀ ਜਦੋਂ ਥਾਣਾ ਸਦਰ ਪੁਲਿਸ ਦੇ ਐਸ ਐਚ ਓ ਅਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਜਖਮੀ ਹੋਏ ਸਾਬਕਾ ਸੂਬੇਦਾਰ ਦਾ ਸਿਵਿਲ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ਼ ਤੋਂ ਐਮਐਲਆਰ ਰਿਪੋਰਟ ਆਉਣ ਤੋਂ ਬਾਅਦ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖੈਰ ਪੁਲਿਸ ਵੱਲੋਂ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਆ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….