ਬਰਗਾੜੀ ਬੇਅਦਬੀ ਕਾਂਡ ਵਿਚ ਇਨਸਾਫ਼ ਦੀ ਮੰਗ ਕਰਦਿਆਂ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ MLA ਤੇ ਸਾਬਕਾ IG ਕੁਵਰਵਿਜੇਪ੍ਰਤਾਪ ਨੂੰ ਸਿੱਧੇ ਹੋਰ ਗਏ ਤੇ ਚੈਲੰਜ ਕੀਤਾ ਕੀ ਸਭ ਤੋਂ ਵੱਡੀ ਰਾਜਨੀਤੀ ਤੁਸੀਂ ਕਰ ਰਹੇ ਓ ਰੱਬ ਦਾ ਵਾਸਤਾ ਤੁਸੀਂ ਇਸ ਮਾਮਲੇ ਤੇ ਰਾਜਨੀਤੀ ਕਰਨੀ ਬੰਦ ਕਰ ਦਿਉ ਤੇ ਸਾਨੂੰ ਸੜਕਾਂ ਤੇ ਹੋਰ ਰੁਲਣ ਲਈ ਨਾ ਮਜਬੂਰ ਕਰੋ,,,,,,,
ਦੱਸ ਦਈਏ ਕਿ 14 ਅਕਤੂਬਰ 2015 ਨੂੰ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ। ਬਹਿਬਲ ਕਲਾਂ ਗੋਲੀਕਾਂਡ ਵਿੱਚ ਭਗਵਾਨ ਕਿਸ਼ਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….