ਇਸ ਵੇਲੇ ਦੀ ਮੰਦਭਾਗੀ ਖਬਰ ਜਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਜਿੱਥੋਂ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਦੱਸ ਦੀਏ ਕੀ ਬੀਤੇ ਦਿਨੀ ਇਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹਾਦਸਾ ਐਨਾ ਭਿਆਨਕ ਸੀ ਕਿ ਨੌਜਵਾਨ ਦੀ ਗੱਡੀ ਦੇ ਪੂਰੀ ਤਰ੍ਹਾਂ ਪਰ ਖੱਚੇ ਉੱਡ ਗਏ ਪਰਿਵਾਰ ਮੁਤਾਬਿਕ ਨੌਜਵਾਨ ਸਾਲ 2015 ਚ ਕੈਨੇਡਾ ਗਿਆ ਸੀ ਪਰ ਉੱਥੇ ਨੌਜਵਾਨ ਨਾਲ ਇਹ ਭਾਣਾ ਵਾਪਰ ਗਿਆ ਜਿਸਦੀ ਮ੍ਰਿਤਕ ਦੇਹ ਨੂੰ ਮੰਤਰੀ ਧਾਲੀਵਾਲ ਹੋਰਾਂ ਸਦਕਾ ਭਾਰਤ ਲਿਆਂਦਾ ਗਿਆ ,ਇਸ ਸਮੇਂ ਪਰਿਵਾਰ ਦਾ ਰੋਹ ਬੂਰਾ ਹਾਲ ਹੋ ਗਿਆ ਹੈ ਅਤੇ ਪੂਰੇ ਇਲਾਕੇ ਚ ਸੋਗ ਦੀ ਲਹਿਰ ਪਸਰ ਗਈ,,,,,,,,,,,
ਇਸ ਦੁੱਖ ਦੀ ਘੜੀ ਚ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਧਾਲੀਵਾਲ ਹੋਰਾਂ ਨੇ ਕਿਹਾ ਕਿ ਅਸੀ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹਾਂ ਅਤੇ ਇਸ ਦੌਰਾਨ ਪੀੜਤ ਪਰਿਵਾਰ ਨੇ ਧਾਲੀਵਾਲ ਹੋਰਾਂ ਦਾ ਧੰਨਾਵਾਦ ਕੀਤਾ ਹੈ ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..