ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਉਰਫ਼ ਜੱਗੂ ਭਗਵਾਨਪੁਰੀਆ ਦੀ ਬਠਿੰਡਾ ਜੇਲ੍ਹ ਵਿੱਚ ਜਾਨ ਨੂੰ ਖ਼ਤਰਾ ਹੈ। ਜੱਗੂ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਵੇਲੇ ਵੀ ਕਤਲ ਹੋ ਸਕਦਾ ਹੈ,ਓਥੇ ਹੀ ਗੁਰਦਾਸਪੁਰ ਦੀ ਅਨਾਜ਼ ਮੰਡੀ ਦਾ ਨਰੀਖਣ ਕਰਨ ਪਹੁੰਚੇ ਕੈਬਿਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੁੱਚਕ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਹਾਈਕੋਰਟ ਚ ਪਾਈ ਪਟੀਸ਼ਨ ਤੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਆਮ ਜੰਨਤਾਂ ਲਈ ਜੀ ਦਾ ਜੰਜਾਲ ਬਣੇ ਸਨ ਅੱਜ ਉਹਨਾਂ ਨੂੰ ਜੇਲਾਂ ਅੰਦਰ ਖਤਰਾ ਮਹਿਸੂਸ ਹੋ ਰਿਹਾ ਹੈ,,,,,,,,,,,ਉਹਨਾਂ ਕਿਹਾ ਕਿ ਇਹ ਅਦਾਲਤ ਦਾਂ ਮੈਟਰ ਹੈ ਇਸ ਬਾਰੇ ਉਹ ਕੋਈ ਜਾਦਾ ਟਿੱਪਣੀ ਨਹੀਂ ਕਰਨਾਂ ਚਾਹੁੰਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਸ ਵਾਈ ਐਲ ਦੇ ਮੁੱਦੇ ਨੂੰ ਲੈਕੇ ਦਿੱਤੇ ਗਏ ਬਿਆਨ ਤੇ ਬੋਲਦੇ ਹੋਏ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਦੇ ਕੋਲੋਂ ਵਾਧੂ ਪਾਣੀ ਨਹੀਂ ਹੈ ਅੱਤੇ ਹਰਿਆਣਾ ਨੂੰ ਇੱਕ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ,,,,,,
ਭਗਵਾਨਪੁਰੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਦਿਨ ਪੰਜਾਬ ਦੇ ਏ.ਡੀ.ਜੀ. (ਜੇਲ੍ਹ) ਨੂੰ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਇਲਾਵਾ ਪੰਜਾਬ ਦੀ ਕਿਸੇ ਹੋਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ‘ਤੇ 10 ਦਿਨਾਂ ਵਿੱਚ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….