ਮਾਨਸਾ ਜ਼ਿਲ੍ਹੇ ਦੇ ਪਿੰਡ ਸੰਘਾ ਦੇ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਪ੍ਰੀਤਮ ਸਿੰਘ ਜੀ ਕਾਰਸੇਵਾ ਸਿਰਸਾ ਵਾਲਿਆ ਦੀ ਸਲਾਨਾ ਬਰਸੀ ਬੜੀ ਧੂਮਧਾਮ ਨਾਲ ਮਨਾਈ ਗਈ।ਜਿੱਥੇ ਵੱਡੀ ਸ਼ਮੂਲੀਅਤ ਸੰਗਤਾ ਪੁਹੰਚੀਆਂ ਉਥੇ, ਇਸ ਮੌਕੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਪਿੰਡ ਸੰਘਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ |
ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਕਿਹਾ ਅਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਇਸ ਮੌਕੇ ਉਨਾਂ ਨੇ ਸਰਕਾਰ ਤੇ ਸ਼ਬਦੀ ਹਮਲਾਕਰਦਿਆਂ ਕਿਹਾ ਕਿ ਹਕੂਮਤ ਸਿੱਖਾ ਦੀ ਦੁਸ਼ਮਣ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….
