ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਵਿੱਚ ਵੱਡੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਜਿੱਤੀਆਂ ਜਾ ਸਕਣ ਜਿਸ ਤੇ ਚਲਦੇ ਭਾਜਪਾ ਵੱਲੋਂ ਐਸੀ ਮੋਰਚਾ ਦੇ ਪੰਜਾਬ ਜਨਰਲ ਸਕੱਤਰ ਅਮਨਦੀਪ ਸਿੰਘ ਭੱਟੀ ਨੂੰ ਨਿਯੁਕਤ ਕੀਤਾ ਗਿਆ। ਜਿਸ ਤੋਂ ਬਾਅਦ ਅਮਨਦੀਪ ਸਿੰਘ ਭੱਟੀ ਅੱਜ ਆਪਣੇ ਸਮਰਥਕਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ,, ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸ ਨੂੰ ਲੈ ਕੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਗਿਣਵਾਉਂਦੇ ਹੋਏ ਪੰਜਾਬ ਦੇ ਵਿੱਚ ਵੋਟਾਂ ਹਾਸਲ ਕਰਨਗੇ,,,,,,,,,,,,ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿੱਚ ਦਲਿਤ ਸਮਾਜ ਦੀ ਆਵਾਜ਼ ਬਣਨਗੇ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਮੁਸ਼ਕਲਾਤਾਂ ਨੂੰ ਦੇਖਦੇ ਹੋਏ ਉਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਕੰਮ ਕਰਨਗੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਮਜਬੀ ਸਿੱਖ ਭਾਈਚਾਰੇ ਦੀ ਗਿਣਤੀ ਬਹੁਤ ਜਿਆਦਾ ਹੈ ਅਤੇ ਅਸੀਂ ਭਰੋਸਾ ਦਵਾਨੇ ਹਾਂ ਕਿ ਇਸ ਸਵਾਲ ਲੋਕ ਸਭਾ ਚੋਣਾਂ ਦੇ ਵਿੱਚ ਅਤੇ ਨਗਰ ਨਿਗਮ ਚੋਣਾਂ ਦੇ ਵਿੱਚ ਭਾਜਪਾ ਨੂੰ ਜਿੱਤ ਜਰੂਰ ਦਵਾਵਾਂਗੇ,,,,,,,
ਸੋ ਦੱਸਦੇ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਖਾੜਾ ਖੂਬ ਪਠਿਆ ਹੋਇਆ ਹਰ ਇੱਕ ਸਿਆਸੀ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
