ਕਾਂਗਰਸ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਤੀਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ 798 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਬੱਸੀ ਗੋਗੀ 3642 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
previous post
next post
