ਲੁਧਿਆਣਾ ਦੇ ਬੱਸ ਅੱਡੇ ਨੇੜੇ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਇਕ ਹਾਈਵੇ ਬੱਸ ਦੇ ਬਰੇਕ ਫੇਲ ਹੋ ਗਏ ਜਿਸਤੋਂ ਬਾਅਦ ਬੱਸ ਪੂਰੀ ਤਰ੍ਹਾਂ ਬੇਕਾਬੂ ਹੋ ਗਈ ਅਤੇ ਫਿਰ ਬੱਸ ਜਿਵੇਂ ਬੱਸ ਅੱਗੇ ਵੱਧ ਰਹੀ ਸੀ ਉਵੇਂ ਸਵਾਰੀਆਂ ਦੀਆਂ ਦਿਲ ਦੀਆਂ ਧੜਕਨਾ ਤੇਜ ਹੋ ਰਹੀਆਂ ਸਨ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਂ ਕਿ ਬੱਸ ਫੁੱਟਪਾਥ ਉੱਤੇ ਚੜ੍ਹ ਗਈ ਅਤੇ ਲੋਕ ਸ਼ੋਰ ਸ਼ਰਾਬਾ ਪਾ ਰਹੇ ਨੇ ਜਿਸਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ ਵੀਡੀਓ ਪੂਰੀ,,,,,,
ਦੱਸ ਦੀਏ ਕੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੱਸ ਚਾਲਕ ਦੀ ਕੋਈ ਗਲਤੀ ਨਹੀਂ ਬੱਸ ਦੀਆਂ ਬਰੇਕਾਂ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਡਰਦੇ ਮਾਰੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਫਿਲਹਾਲ ਇਹ ਜਾਣਕਾਰੀ ਸਾਹਮਣੇ ਆਈ ਹੈ ਹਾਦਸੇ ਦੌਰਾਨ ਕਿਨਾ ਕੂ ਜਾਨੀ ਮਾਲੀ ਨੁਕਸਾਨ ਹੋਇਆ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..
