Punjabਮਲੇਰਕੋਟਲਾ ਤੋਂ “ਆਪ” ਦੇ ਉਮੀਦਵਾਰ ਜਮੀਲ ਉਰ ਰਹਿਮਾਨ ਜੇਤੂ; ਰਜ਼ੀਆ ਸੁਲਤਾਨਾ ਨੂੰ ਹਰਾਇਆ by htvteamMarch 10, 20220756 Share0 ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ।