Punjabਮਾਨਸਾ ਤੋਂ ਸਿੱਧੂ ਮੂਸੇਵਾਲਾ ਚੱਲ ਰਹੇ ਪਿੱਛੇ by htvteamMarch 10, 20220728 Share0 ਮਾਨਸਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 6793 ਵੋਟਾਂ ਮਿਲੀਆਂ ਹਨ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਆਪ ਉਮੀਦਵਾਰ ਡਾ. ਵਿਜੈ ਸਿੰਗਲਾ ਨੂੰ 21137 ਹੁਚ ਤੱਕ ਦੀ ਗਿਣਤੀ ‘ਚ ਮਿਲੀਆਂ ਹਨ।