Htv Punjabi
Punjab siyasat Video

ਮਾਨ ਸਾਬ੍ਹ ਦੀ ਐਂਟਰੀ ਦੇਖ ਬੌਂਦਲ ਗਏ ਮਾਸਟਰ ਮਾਸਟਰਨੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਰੋਪੜ ਦੇ ਮੋਰਿੰਡਾ ਵਿਖੇ ਸੁੱਖੋ ਮਾਜਰਾ ਸਥਿਤ ਸਰਕਾਰੀ ਸਕੂਲ ‘ਚ ਅਚਾਨਕ ਪਹੁੰਚ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਾਜ਼ਰੀ ਦੇਖੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਹ ਡਰਾਉਣ ਜਾਂ ਛਾਪਾ ਮਾਰਨ ਨਹੀਂ ਆਏ ਹਨ। ਉਹ ਸਮੱਸਿਆਵਾਂ ਸੁਣਨ ਅਤੇ ਹੱਲ ਲੱਭਣ ਆਏ ਹਨ।ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਹੋਣ ਜਾ ਰਹੀਆਂ ਹਨ। ਇਹ ਮਾਪਿਆਂ ਦੀ ਮੀਟਿੰਗ ਵਿਦਿਆਰਥੀਆਂ ਲਈ ਹੈ, ਤਾਂ ਜੋ ਮਾਪੇ ਜਾਣ ਸਕਣ ਕਿ ਉਨ੍ਹਾਂ ਦੇ ਬੱਚੇ ਸਕੂਲ ਵਿੱਚ ਕੀ ਕਰਦੇ ਹਨ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਵਿਦਿਆਰਥੀ ਸਕੂਲ ਤੋਂ ਬਾਅਦ ਕੀ ਕਰਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੁਝ ਬੱਚੇ ਵੀ ਸਾਹਮਣੇ ਆਏ ਜੋ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਹੋ ਗਏ ਹਨ। ਇਹ ਦੇਖ ਕੇ ਸੀ.ਐਮ ਮਾਨ ਬਹੁਤ ਖੁਸ਼ ਹੋਏ

ਸਰਦਾਰ ਜੀ ਕਿ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਸਰਕਾਰੀ ਸਕੂਲਾਂ ਨੂੰ ਇੰਨੇ ਕੁ ਵਧੀਆ ਬਣਾ ਦਿੱਤਾ ਜਾਵੇਗਾ। ਕਿ ਬੱਚਿਆਂ ਨੂੰ ਕਿਤੇ ਹੋਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਉਹਨਾਂ ਨੂੰ ਹਰ ਇੱਕ ਚੀਜ਼ ਵੀ ਮੁਹਈਆ ਕਰਵਾਈ ਜਾਵੇਗੀ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਚਕਮਾਂ ਦੇਕੇ ਮੁੰਡਾ ਵੜ੍ਹਿਆ ਬੈਂਕ ‘ਚ ਜੇਕਰ ਨਾ ਪੈਂਦਾ ਧਿਆਨ ਤਾਂ ਕਰ ਦੇਣਾ ਸੀ ਬੈਂਕ ਖਾਲੀ

htvteam

ਧੂਮਧਾਮ ਨਾਲ ਬਣਾਈ ਬਕਰੀਦ,ਸਿੱਖ, ਈਸਾਈ, ਬ੍ਰਾਹਮਣ, ਮੁਸਲਿਮ ਭਾਈਚਾਰੇ ਨੇ ਇਕੱਠੇ ਹੋ ਭਾਈਚਾਰੇ ਦਾ ਦਿੱਤਾ ਪੈਗਾਮ

htvteam

ਜਵਾਨ ਕੁੜੀ ਨੂੰ ਅਜਿਹਾ ਮੁੰਡਾ ਅਇਆ ਪਸੰਦ,ਫਿਰ ਦੋਵਾਂ ਨੇ ਕੀਤਾ ਅਜਿਹਾ ਕੰਮ

htvteam

Leave a Comment