Htv Punjabi
Punjab Religion Video

ਮੁੜ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਵੀ

ਪੰਜਾਬ ਅੰਦਰ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ,,,,,,ਤਾਜ਼ਾ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ ਤੋ ਸਾਹਮਣੇ ਆਇਆ ਹੈ,,,,,,,,,,,ਜਿੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਗੁਰੂਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ,,,,,,,,,,ਜਿਸ ਨਾਲ ਇਲਾਕ਼ੇ ਦੀ ਸੰਗਤਾਂ ਅੱਤੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਮੌਕੇ ‘ਤੇ ਗੁਰੂਦਵਾਰਾ ਸਾਹਿਬ ਵਿਖੇ ਪਹੁੰਚੇ ਸਿੱਖ ਸਮੁਦਾਏ ਦੇ ਆਗੂਆਂ ਅੱਤੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੋਕੇ ਤੇ ਪਹੁੰਚੇ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ,,,,,,,,,,ਇਸ ਮੌਕੇ ਤੇ ਦਮਦਮੀ ਟਕਸਾਲ ਦੇ ਆਗੂ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਇਸ ਮੰਦਭਾਗੀ ਖਬਰ ਦਾ ਪਤਾ ਲੱਗਿਆ ਤਾਂ ਉਹਨਾਂ ਨੇ ਮੌਕੇ ਤੇ ਪਹੁੰਚ ਇੱਸ ਘਟਨਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ,,,,,,,,,

ਗੁਰਦੁਆਰਾ ਸਾਹਿਬ ਵਿੱਚ ਜਾਂਚ ਕਰਨ ਪਹੁੰਚੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਇਸ ਘਟਨਾ ਦਾ ਪਤਾ ਲੱਗਦੇ ਹੀ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਪਾਰਟੀ ਭੇਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ,,,,,,,,,,,

ਦੇਖਿਆ ਜਾਵੇ ਤਾਂ ਆਏ ਦਿਨ ਬੇਅਦਵੀ ਦੀਆਂ ਘਟਨਾਵਾਂ ਵਾਪਰ ਰਹੀਆਂ ਨੇ ਜਿਸ ਨਾਲ ਸਿੱਖ ਕੌਮ, ਸਿੱਖ ਸੰਗਤ ਨੂੰ ਭਾਰੀ ਠੇਸ ਪਹੁੰਚਦੀ ਹੈ,,ਪਰ ਘਟੀਆ ਹਰਕਤ ਕਰਨ ਵਾਲੇ ਸ਼ਰਾਰਤੀ ਅਨਸਰ ਬਾਜ ਨਹੀਂ ਆ ਰਹੇ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਪਾਵਨ ਸਰੂਪਾਂ ਦੇ ਮਾਮਲੇ ‘ਚ ਹੁਣ ਅਕਾਲੀਆਂ ਵੱਲੋਂ ਲਗਾਇਆ ਗਿਆ ਮੋਰਚਾ….

htvteam

ਕੋਰੋਨਾ ਨਾਲ ਮਰੇ ਘਰਵਾਲੇ ਨੂੰ ਘਰਵਾਲੀ ਨੇ ਸੁਣਾਏ ਗੀਤ ,ਸੋਸ਼ਲ ਮੀਡੀਆ ‘ਤੇ ਭੂਚਾਲ ਲਿਆਉ ਵੀਡੀਓ ਦੀ ਜਾਣੋ ਅਸਲ ਕਹਾਣੀ

Htv Punjabi

ਸਰਕਾਰ ਨੂੰ ਇਥੋਂ ਹੋ ਰਹੀ ਆਮਦਨ ‘ਚ ਪਿਆ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਘਾਟਾ 

Htv Punjabi

Leave a Comment