ਸੋਸ਼ਲ ਮੀਡੀਆ ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਨੇ ਜਿਸ ਵਿੱਚ ਇਹ ਤਿੰਨ ਲੋਕ ਖੜੇ ਦਿਖਾਈ ਦਿੰਦੇ ਨੇ ਇਨ੍ਹਾਂ ਦਾ ਘਟੀਆ ਕਾਰਨਾਮਾਂ ਸੁਣ ਤੁਹਾਡੇ ਪੇਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ,,,,,,ਅੱਧੀ ਰਾਤ ਨੂੰ ਇਹ ਬਦਮਾਸ਼ਾਂ ਨੇ ਇਕ ਘਰ ‘ਚ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਹੈ ਹਲਕਾ ਨਕੋਦਰ ਦੇ ਪਿੰਡ ਕੰਗ ਸਾਹਬੂ ਦੇ ਰਹਿਣ ਵਾਲੇ ਅਮਰੀਕ ਸਿੰਘ ਦੇ ਘਰ ਵਿੱਚੋਂ ਹਜ਼ਾਰਾਂ ਰੁਪਏ ਅਤੇ ਸੋਨਾ ਚਾਂਦੀ ਚੋਰੀ ਕਰ ਫਰਾਰ ਹੋ ਗਏ ਜਿਸਦੀ ਘਟੀਆ ਹਰਕਤ ਕੈਮਰੇ ਵਿੱਚ ਕੈਦ ਹੋ ਗਈ,,,,,
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕੀ ਇਲਾਕੇ ਦੇ ਸੀਸੀ.ਟੀਵੀ ਕੈਮਰੇ ਖੰਗਾਲਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਐ ਅਤੇ ਜਲਦ ਹੀ ਕਾਬੂ ਕੀਤਾ ਜਾਵੇਗਾ,,,,,ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਏ ਚੋਰਾਂ ਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦੀ ਐ ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..