Htv Punjabi
Punjab Video

ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ‘ਚ ਆਹ ਕੀ ਹੋ ਗਿਆ

ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੇ ਸ਼ਹਿਰ ਸੰਗਰੂਰ ਦੀਆਂ ਨੇ ਜਿੱਥੇ ਐਨ ਪੀ ਐਸ ਮੁਲਾਜ਼ਮਾਂ ਨੇ ਮਾਨ ਦੀ ਕੋਠੀ ਬਾਹਰ ਧਰਨਾ ਦੇ ਦਿੱਤਾ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਜੋਰ ਰੋਸ਼ ਪ੍ਰਦਰਸ਼ਨ ਵੀ ਕੀਤਾ ਐ ਅਤੇ ਭਗਵੰਤਮਾਨ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਜਾ ਰਹੀ ਐ ਜਿਨ੍ਹਾਂ ਮੁਲਾਜ਼ਮਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤੰਤਰ ਨੇ ਬਲ ਪ੍ਰਜੋਗ ਵੀ ਕੀਤਾ ਹੈ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋਂ ਪੁਲਿਸ ਦੇ ਜਵਾਨ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਕਰਦੇ ਹੋਏ ਨਜ਼ਰ ਆ ਰਹੇ ਹਨ,,,,,,,,

ਦੱਸ ਦੀਏ ਕੀ ਐਨ ਪੀ ਐਸ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਇਹ ਧਰਨਾ ਦਿੱਤਾ ਗਿਆ ਏਸ ਮੌਕੇ ਸਮੂਹ ਮੁਲਾਜ਼ਮਾਂ ਦਾ ਕਹਿਣਾ ਐ ਕੀ ਜਿਨ੍ਹਾਂ ਤੱਕ ਸਰਕਾਰ ਸਾਡੀਆਂ ਮੰਗਾ ਨੂੰ ਪੂਰਾ ਨਹੀਂ ਉਨ੍ਹਾਂ ਤੱਕ ਅਸੀ ਏਸੇ ਹੀ ਤਰ੍ਹਾਂ ਸੰਘਰਸ਼ ਕਰਦੇ ਰਹਾਂਗੇ ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੰਜਾਬੀਆਂ ਨਾਲ ਹੋ ਰਹੇ ਨੇ ਆਹ ਕੰਮ

htvteam

ਜਨਾਨੀ ਹੋਵੇ ਤਾਂ ਅਜਿਹੀ ਦਲੇਰ?, ਜਾਕੇ ਪੁਲਿਸ ਦੀ ਹਿੱਕ ਚ ਵੱਜੀ !

htvteam

ਥਾਣੇ ਨੇੜੇ ਬਣੇ ਹੋਟਲ ‘ਚ ਰਾਤ ਹੋਣ ਸਾਰ ਚੜ੍ਹ ਜਾਂਦੈ ਦਿਨ, ਵਿਸ਼ੇਸ਼ ਗੇਟ ਰਾਹੀ ਹੁੰਦੀ ਐ ਰਾਤ ਜਵਾਨ, ਦੇਖੋ ਲੀਕ ਵੀਡੀਓ 

Htv Punjabi

Leave a Comment