Htv Punjabi
Punjab Video

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਤੇ ਰੰਧਾਵੇ ਦੀਆਂ ਚੱਕਾਈਆਂ ਛਾਲਾ

ਪੰਜਾਬ ਦੀ ਸਿਆਸਤ ਇਕ ਵਾਰ ਫਿਰ ਭੱਖਦੀ ਨਜ਼ਰ ਆ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਨੇ ਸਿਆਸਤ ਚ ਤਰਥੱਲੀ ਮਚਾ ਦਿੱਤੀ,,,,ਦੱਸ ਦੀਏ ਕਿ ਯੂਪੀ ਦੇ ਖ਼ਤਰਨਾਕ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਜੋ ਵੀ ਖਰਚਾ ਆਇਆ ਹੈ, ਉਹ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਇੱਕ ਟਵੀਟ ਵਿੱਚ ਲਿਖਿਆ ਕਿ ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਰੱਖਣ ਅਤੇ ਸੁਪਰੀਮ ਕੋਰਟ ਵਿੱਚ ਆਪਣਾ ਕੇਸ ਲੜਨ ਲਈ 55 ਲੱਖ ਰੁਪਏ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਨਹੀਂ ਦਿੱਤੇ ਜਾਣਗੇ। ਇਹ ਪੈਸਾ ਤਤਕਾਲੀ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਜਾਵੇਗਾ। ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਬਰਾਮਦ ਕੀਤਾ ਜਾਵੇਗਾ।

ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੀ ਪੈਨਸ਼ਨ ਅਤੇ ਸਰਕਾਰੀ ਸਹੂਲਤਾਂ ਰੱਦ ਕਰ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀ ਸਾਂਝੀ ਕੀਤੀ,,,,,ਉਧਰ ਇਸ ਬਾਰੇ ਸੁਖਜਿੰਦਰ ਸਿੰਘ ਰੰਧਵਾ ਨੇ ਮਾਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਜੋ ਕਿਹਾ ਉਹ ਸੁਣ ਲਵੋ,,,,,,ਸੁਖਜਿੰਦਰ ਸਿੰਘ ਰੰਧਾਵਾ ਨੇ ਕਰੜੇ ਸਬਦਾ ਦੀ ਵਰਤੋ ਕਰਦੇ ਹੋਏ ਮੁੱਖ ਮੰਤਰੀ ਮਾਨ ਨੂੰ ਜਵਾਬ ਦਿੱਤਾ ਕਿ ਚਿਤਾਵਨੀ ਨਾ ਦਿਓ ਨੋਟਿਸ ਭੇਜੋ,,,,,,,,,,ਅਜਿਹਾ ਚ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਰੰਧਾਵੇ ਅਤੇ ਕੈਪਟਨ ਹੋਰਾਂ ਤੋਂ ਇਹ ਪੈਸੇ ਵਸੂਲ ਕਰ ਪਾਵੇਗੀ ਜਾ ਨਹੀਂ,,,,,ਇਹ ਆਉਣ ਵਾਲੇ ਦਿਨਾ ਦੇਖਣ ਵਾਲੀ ਗੱਲ ਰਹਿਗੀ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……

Related posts

ਧੀ ਨੂੰ ਲਵ ਮੈਰਿਜ ਕਰਵਾਉਣੀ ਪਈ ਮਹਿੰਗੀ

htvteam

40 ਸਾਲ ‘ਚ ਲਵੋਗੇ 20 ਸਾਲਾ ਵਾਲੀ ਫੀਲਿੰਗ ਦੇਖੋ ਕਿਵੇਂ

htvteam

ਹਾਜੀਆਂ ਦਾ ਸਾਊਦੀ ਅਰਬ ਤੋਂ ਇਕ ਹੋਰ ਵੀਡੀਓ ਆਇਆ ਸਾਹਮਣੇ, ਦੇਖਕੇ ਹੋ ਜਾਓਗੇ ਸੁੰਨ

htvteam

Leave a Comment