Htv Punjabi
Punjab Religion Video

ਰਾਜੋਆਣਾ ਆਉਣਗੇ ਜੇਲ੍ਹ ਤੋਂ ਬਾਹਰ ! ਮੀਟਿੰਗ ਚ ਵੱਡਾ ਫੈਸਲਾ ?

ਕੀ ਬਲਵੰਤ ਸਿੰਘ ਰਾਜੋਆਣਾ ਜੇਲ ਤੋਂ ਆਉਣਗੇ ਬਾਹਰ ਜਥੇਦਾਰਾਂ ਦੇ ਸੱਦੀ ਗਈ ਹੰਗਾਮੀ ਮੀਟਿੰਗ ਲਏ ਗਏ ਅਹਿਮ ਫੈਸਲੇ,,, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਹੰਗਾਮੀ ਬੈਠਕ ਸੱਦੀ ਗਈ। ਜਿਸ ‘ਚ ਬਲਵੰਤ ਸਿੰਘ ਰਾਜੋਆਣਾ ਨੂੰ ਲੈਕੇ ਚਰਚਾ ਕੀਤੀ ਗਈ,,,,,ਮੀਟਿੰਗ ਤੋਂ ਬਾਹਰ ਨਿਕਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਟਿੰਗ ਸਬੰਧੀ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੇਅਦਬੀਆਂ ਸਾਜਿਸ਼ ਦੇ ਤਹਿਤ ਹੋ ਰਹੀਆਂ ਹਨ, ਜਿਸ ‘ਚ ਕਮੇਟੀਆਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿੱਚ ਵੱਡਾ ਰੋਸ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਹੈ। ਜਿਸ ਵਿੱਚ ਉਹ ਭਾਰਤ ਦੇ ਰਾਸ਼ਟਰਪਤੀ ਨੂੰ 26 ਲੱਖ ਦਸਤਖ਼ਤਾਂ ਵਾਲੀਆਂ ਅਰਜ਼ੀਆਂ ਸੌਂਪਣਗੇ, ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ, ਐਸਜੀਪੀਸੀ ਰਾਸ਼ਟਰਪਤੀ ਤੋਂ 2011 ਵਿੱਚ ਭੇਜੀ ਗਈ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਦੀ ਮੰਗ ਕਰੇਗੀ।,,,,,,,,ਵੀਡੀਓ ਦਦੇਖਾਂ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…………

Related posts

ਕੇਂਦਰ ਸਰਕਾਰ ਦੇ ਹਿਲਾਕੇ ਰੱਖ ਦਿਤੇ ਤਖ਼ਤ

htvteam

ਗਰਭਵਤੀ ਮਾਸ਼ੂਕ ਦੇ ਚੱਕਰ ‘ਚ ਆਸ਼ਕ ਬਣਿਆ ਹੈਵਾਨ; ਹਵਸ ਦੇ ਅੰਨ੍ਹੇ ਨੇ ਘਰਵਾਲੇ ਨਾਲ ਹੀ ਕੀਤੀਆਂ ਹੱਦਾਂ ਪਾਰ

htvteam

ਹੋਲੀ ਦੇ ਦਿਨ ਭਗਵੰਤ ਮਾਨ ਦੀ ਕੋਠੀ ਪੁਲਿਸ ਨੇ ਕੀਤਾ ਅਜਿਹਾ ਕੰਮ

htvteam

Leave a Comment