ਤਸਵੀਰਾਂ ਲੁਧਿਆਣਾ ਅਧੀਨ ਪੈਂਦੇ ਪਿੰਡ ਚੌਂਕੀ ਦੀਆਂ ਨੇ ਜਿੱਥੇ ਰਾਤ ਦੇ ਸਮੇਂ ਖੇਤਾਂ ਨੂੰ ਪਾਣੀ ਲਗਾਉਦੇ ਹੋਏ,,,,ਚਾਚੇ ਤਾਏ ਦੇ ਮੁੰਡੇ ਆਪਸ ਵਿੱਚ ਲੜ ਪੈਂਦੇ ਨੇ ਮਾਮਲਾ ਐਨਾਂ ਵੱਧ ਗਿਆ ਕਿ ਇਕ ਧਿਰ ਨੇ ਗੋਲੀਆਂ ਚਲਾ ਦਿੱਤੀਆਂ,,,,,ਅਤੇ ਡਾਂਗਾ ਲੈਕੇ ਨਿਰਮਲ ਸਿੰਘ ਤੇ ਹਮਲਾ ਕਰ ਦਿੱਤਾ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਂ ਕੀ ਇਹ ਲੋਕ ਡਾਂਗਾ ਚੱਕੀ ਭੱਜੇ ਜਾਂਦੇ ਦਿਖਾਈ ਦੇ ਰਹੇ ਨੇ ਇਸ ਝੜਪ ਦੌਰਾਨ ਦੋਵੇਂ ਧਿਰਾਂ ਦੇ ਲੋਕ ਗੰਭੀਰ ਜ਼ਖਮੀ ਹੋ ਗਏ,,,,,ਜਿਨਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ , ਜਾਣਕਾਰੀ ਦਿੰਦੇ ਪੀੜਤ ਨਿਰਮਲ ਸਿੰਘ ਅਤੇ ਯੁਗਰਾਜ ਸਿੰਘ ਨੇ ਉਕਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਐ,,,,,,,,,,ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਐ ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
previous post
