Htv Punjabi
Punjab Video

ਲਓ ਜੀ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ, ਸਰਕਾਰ ਦੇਣ ਜਾ ਰਹੀ ਹੈ ਕਿਸਾਨਾਂ ਨੂੰ ਵੱਡਾ ਤੋਹਫ਼ਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਇੱਕ ਸਾਲ ਵਿੱਚ ਕੀਤੇ ਕੰਮਾਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਜੀਐਸਟੀ ਕੁਲੈਕਸ਼ਨ ਵਿੱਚ ਵੀ 17 ਫੀਸਦੀ ਦਾ ਵਾਧਾ ਹੋਇਆ ਹੈ। ਪੰਜਾਬ ਅੰਦਰ 28 ਹਜ਼ਾਰ ਤੋਂ ਵੱਧ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਵੱਲੋਂ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਸਾਲ ਦੇ ਅੰਦਰ-ਅੰਦਰ ਇਕ-ਇਕ ਕਰਕੇ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਜੀਐਸਟੀ ਕੁਲੈਕਸ਼ਨ ਵਿੱਚ ਵੀ 17 ਫੀਸਦੀ ਦਾ ਵਾਧਾ ਹੋਇਆ ਹੈ। ਪੰਜਾਬ ਅੰਦਰ 28 ਹਜ਼ਾਰ ਤੋਂ ਵੱਧ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਉਹ ਹੁਣੇ ਜੇਲ੍ਹ ਤੋਂ ਬਾਹਰ ਆਏ ਹਨ, ਉਨ੍ਹਾਂ ਨੂੰ ਥੋੜ੍ਹਾ ਆਰਾਮ ਕਰਨਾ ਚਾਹੀਦਾ ਹੈ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਦੀਵਾਲੀ ਦੀ ਰਾਤ ਪੂਰੇ ਮੁਹੱਲੇ ‘ਚ ਹੋਈ ਗੁੰਡਾਗਰਦੀ; ਦੇਖੋ ਵੀਡੀਓ

htvteam

ਅਦਰਕ ਤੇ ਲਸਣ ਨੂੰ ਐਵੇਂ 7 ਦਿਨ ਇਸਤੇਮਾਲ ਕਰਲੋ, 8ਵੇਂ ਦਿਨ ਜੋ ਹੋਏਗਾ ਹੈਰਾਨ ਰਹਿ ਜਾਓਗੇ

htvteam

ਪੇਂਟਿੰਗ ਦੇਖ ਮੈਡਮ ਰਹਿ ਗਈ ਹੱਕੀ ਬੱਕੀ

htvteam

Leave a Comment