Htv Punjabi
Punjab Video

ਲਓ ਜੀ ਕਿਸਾਨ ਜਥੇਬੰਦੀਆਂ ਨੇ ਕਰਤਾ ਐਲਾਨ

ਲੌਂਗੋਵਾਲ ਦੇ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਦਾ ਗੁੱਸਾ ਸੱਤਵੇਂ ਅਸਮਾਨ ਤੇ ਪਹੁੰਚ ਗਿਆ,, ਤੇ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਵੱਡੀ ਚੇਤਾਵਨੀ ਦੇ ਦਿੱਤੀ ਜੋ ਸਰਕਾਰ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਸਕਦੀ ਹੈ,,,,,,,

ਦੇ ਝੰਡੇ ਹੇਠ 32 ਕਿਸਾਨ ਜਥੇਬਦੀਆਂ ਦੀ ਮੀਟਿੰਗ ਹੋਈ,,ਤੇ ਇਸ ਮੀਟਿੰਗ ਚ ਵੱਡਾ ਫੈਸਲਾ ਲਿਆ ਗਿਆ,, ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਤਾਂ ਪੰਜਾਬ ਦੇ ਵਿੱਚ ਵੱਡਾ ਕਿਸਾਨ ਮੋਰਚਾ ਲਗਾਇਆ ਜਾਵੇਗਾ। ਕਿਸਾਨਾਂ ਨੇ ਮੰਗ ਕੀਤੀ ਐ ਕੇ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮੁਆਵਜ਼ਾ ਦਿੱਤਾ ਜਾਵੇ। ਅਤੇ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ,,,,,

ਖੈਰ ਹੁਣ ਦੇਖਣਾ ਹੋਵੇਗਾ ਕਿ ਜੋ ਕਿਸਾਨ ਜਥੇਬੰਦੀਆਂ ਦੇ ਵੱਲੋਂ ਪੱਕਾ ਮੋਰਚਾ ਲਗਾਉਣ ਦੀ ਚੇਤਾਵਨੀ ਦਿਤੀ ਗਈ ਆ,,ਕਿ ਇਸਤੋਂ ਪਹਿਲਾਂ ਸਰਕਾਰ ਕਿਸਾਨ ਜਥਬੰਦੀਆਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ ਜਾ ਨਹੀ,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..

Related posts

ਪੰਜਾਬ ਦੇ ਏਸ ਗੁਰਦੁਆਰੇ ‘ਚ ਚੜ੍ਹਦੇ ਨੇ ਜਹਾਜ; ਫੇਰ ਮੁੰਡੇ ਮਾਰ ਜਾਂਦੇ ਨੇ ਵਿਦੇਸ਼ਾਂ ‘ਚ ਛਾਲ

htvteam

ਲੋਹੜੀ ਵਾਲੇ ਦਿਨ ਮੁੰਡੇ ਨਾਲ ਹੋ ਗਿਆ ਧੱਕਾ; ਪਰਿਵਾਰ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

htvteam

ਅੱਖਾਂ ‘ਤੇ ਪੱਟੀ ਬੰਨ੍ਹ ਮਾਂ ਨੇ ਧਾਰਿਆ ਡਾਇਨ ਦਾ ਰੂਪ; ਦੇਖੋ ਵੀਡੀਓ

htvteam

Leave a Comment