ਇਹ ਤਸਵੀਰਾਂ ਤੁਹਾਨੂੰ ਸਿੱਧੀਆਂ ਫਰੀਦਕੋਟ ਤੋਂ ਦਿਖਾ ਰਹੇ ਹਾਂ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸਦੇ ਚੱਲਦੇ ਕਿਸਾਨਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਇਸਦੇ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ WTO ਵਿਸ਼ਵ ਵਪਾਰ ਸੰਗਠਨ ਦਾ ਵੀ ਪੁਤਲਾ ਫੁਕਿਆ ਗਿਆ ਏਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕੀ ਅਗਲੀ ਰਣਨੀਤੀ ਬਣਾਈ ਜਾ ਰਹੀ ਐ ਕਿਵੇਂ ਦਿੱਲੀ ਨੂੰ ਕੂਚ ਕਰਨਾ ਹੈ,,,,,,,,
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕੀ ਆਉਣ ਵਾਲੇ 14 ਮਾਰਚ ਨੂੰ ਜਥੇਬੰਦੀਆਂ ਵੱਲੋਂ ਦਿਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂ ਪੰਚਾਇਤ ਬੁਲਾਈ ਜਾਵੇਗੀ ਸੋ ਏਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਅੰਦੋਲਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਐ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..