Htv Punjabi
Punjab Video

ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਮੋਨੂੰ ਮਾਨੇਸਰ ਹੈ। ਇਸ ਵੀਡੀਓ ਕਾਲ ‘ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਨਾਲ ਬੈਠਾ ਹੈ। ਦਰਅਸਲ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਦਰਅਸਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਹੋਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਸਿੱਧੂ ਦੇ ਕਤਲ ਨੂੰ ਢੇਡ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਪਰ ਹਜੇ ਤੱਕ ਇੰਨਸਾਫ ਨਹੀਂ ਮਿਲਿਆ ਇਸਤੋਂ ਇਲਾਵਾ ਬਲਕੌਰ ਸਿੰਘ ਹੋਰਾਂ ਨੇ ਜੋ ਸਰਕਾਰ ਨੂੰ ਖਰੀਆਂ ਸੁਣਾਈਆਂ ਉਹ ਵੀ ਸੁਣ ਲੱਵੋ ,,,,,,,,,,,

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੇ ਮਨ ਚ ਸਰਕਾਰ ਪ੍ਰਤੀ ਗੁੱਸਾ ਵੀ ਦੇਖਣ ਨੂੰ ਮਿਲਿਆ ਇਕ ਪਾਸੇ ਤਾਂ ਸਰਕਾਰ ਹਾਈਟੇਕ ਜੇਲ੍ਹਾਂ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਜੇਲ੍ਹਾ ਵਿੱਚੋਂ ਵੀਡੀਓ ਵਾਇਰਲ ਹੋ ਰਹੀਆਂ ਹਨ ਸੋ ਇਹ ਗੱਲ ਸਰਕਰ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਹੋਣ ਦਾ ਇਸ਼ਾਰਾ ਕਰਦੀ ਐ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਖਨੌਰੀ ਬਾਰਡਰ ‘ਤੇ ਦੇਖੋ ਆਹ ਕੀ ਹੋ ਗਿਆ ?

htvteam

ਪੰਜਾਬ ‘ਚ ਪਾਣੀ ਮਚਾਵੇਗਾ ਤਬਾਹੀ ?

htvteam

ਕੋਹਲੂ ਵਿੱਚ ਮਰੀ ਕੁੜੀ ਦੀ ਲਾਸ਼ ਰੱਖ ਰਿਸ਼ਤੇਦਾਰਾਂ ਨੇ ਲਾਇਆ ਧਰਨਾ

Htv Punjabi

Leave a Comment