ਵਿਦੇਸ਼ਾਂ ਵਿੱਚ ਜਾਕੇ ਪੜ੍ਹਾਈ ਕਰਨ ਦਾ ਸੁਪਨਾ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਲਈ ਘਾਤਕ ਸਾਬਿਤ ਹੋ ਰਿਹਾ ਹੈ ਆਏ ਦਿਨ ਨੌਜਵਾਨ ਠੱਗ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ ਅਜਿਹਾ ਹੀ ਮਾਮਲਾ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ My Travel Agent ਨਾਮ ਦੀ ਸੰਸਥਾ ਦੇ ਏਜੰਟ ਤੇ ਬਰਨਾਲਾ ਦੇ ਰਹਿਣ ਵਾਲੇ ਇਕ ਪਰਿਵਾਰ ਨਾਲ ਵਿਦੇਸ਼ ਭੇਜਣ ਦੇ ਨਾਮ ਤੇ 25 ਲੱਖ ਰੁਪਏ ਠੱਗੀ ਮਾਰਨ ਦੇ ਇਲਜ਼ਾਮ ਲੱਗੇ ਨੇ,ਠੱਗੀ ਦਾ ਸ਼ਿਕਾਰ ਹੋਏ ਪਰਿਵਾਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨੇ ਏਜੰਟ ਦੇ ਦਫਤਰ ਮੂਹਰੇ ਧਰਨਾ ਲਗਾ ਦਿੱਤਾ ਏਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੋ ਦੱਸਿਆ ਕਿ ਕਿਵੇਂ ਸ਼ਾਤਿਰ ਏਜੰਟ ਨੇ ਨੌਜਵਾਨ ਮੁੰਡੇ ਕੁੜੀ ਨੂੰ ਕੈਨੇਡਾ ਭੇਜਣ ਦੇ ਨਾਂ ਤੇ ਕਲੋਲ ਕੀਤੀ ਉਹ ਸੁਣੋਂ,,,,,,,,,,
ਜ਼ਿਕਰਯੋਗ ਹੈ ਕੀ ਸੁਖਬੀਰ ਕੌਰ ਅਤੇ ਅਮਨਦੀਪ ਸਿੰਘ ਸਾਲ 2023 ‘ਚ ਕੈਨੇਡਾ ਜਾਣ ਲਈ ਏਜੰਟ ਰਾਹੀ ਫਾਇਲ ਲਗਵਾਈ ਸੀ ਜੋ ਕਿ ਲੱਖਾਂ ਰੁਪਏ ਦੀ ਠੱਗੀ ਮਾਰਕੇ ਫਰਾਰ ਹੋ ਗਿਆ,ਪੀੜਤਾਂ ਨੇ ਪ੍ਰਸ਼ਾਸਨ ਅੱਗੇ ਏਜੰਟ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ਅਜਿਹੇ ਚ ਦੇਖਣਾ ਹੋਵੇਗਾ ਕੀ ਫਰਾਰ ਹੋਏ ਏਜੰਟ ਨੂੰ ਪੁਲਿਸ ਕਦੋਂ ਫੜਕੇ ਸਲਾਖਾਂ ਪਿੱਛੇ ਸੁੱਟਦੀ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..