ਰਾਮ ਰਹੀਮ ਨਾਲ ਜੁੜੀ ਆਈ ਵੱਡੀ ਖਬਰ
ਫਿਰ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ
40 ਦਿਨਾਂ ਦੀ ਮਿਲੀ ਪੈਰੋਲ
ਕਤਲ ਅਤੇ ਜਬਰ ਜਨਾਹ ਮਾਮਲੇ ‘ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜ਼ੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਫੇਰ ਮਨਜ਼ੂਰ ਕਰ ਲਈ ਗਈ ਹੈ। ਇਹ 15ਵੀਂ ਵਾਰ ਹੋਵੇਗਾ ਜਦੋਂ ਗੁਰਮੀਤ ਰਾਮ ਰਹੀਮ ਸਿੰਘ ਜੇਲ੍ਹ ਤੋਂ ਰਿਹਾਅ ਹੋਇਆ ਸੀ। ਇਸ ਤੋਂ ਪਹਿਲਾਂ, ਰਾਮ ਰਹੀਮ 15 ਅਗਸਤ ਨੂੰ ਆਪਣਾ ਜਨਮਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post
