Htv Punjabi
Crime Punjab Video

ਵੱਡੀ ਖ਼ਬਰ ਰਾਮ ਰਹੀਮ ਜੇਲ੍ਹ ਤੋਂ ਬਾਹਰ

ਰਾਮ ਰਹੀਮ ਨਾਲ ਜੁੜੀ ਆਈ ਵੱਡੀ ਖਬਰ
ਫਿਰ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ
40 ਦਿਨਾਂ ਦੀ ਮਿਲੀ ਪੈਰੋਲ
ਕਤਲ ਅਤੇ ਜਬਰ ਜਨਾਹ ਮਾਮਲੇ ‘ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜ਼ੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਫੇਰ ਮਨਜ਼ੂਰ ਕਰ ਲਈ ਗਈ ਹੈ। ਇਹ 15ਵੀਂ ਵਾਰ ਹੋਵੇਗਾ ਜਦੋਂ ਗੁਰਮੀਤ ਰਾਮ ਰਹੀਮ ਸਿੰਘ ਜੇਲ੍ਹ ਤੋਂ ਰਿਹਾਅ ਹੋਇਆ ਸੀ। ਇਸ ਤੋਂ ਪਹਿਲਾਂ, ਰਾਮ ਰਹੀਮ 15 ਅਗਸਤ ਨੂੰ ਆਪਣਾ ਜਨਮਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਅਕਾਲੀ ਦਲ ਅਤੇ ਕਿਸਾਨਾਂ ਦੇ ਟਕਰਾਅ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆ

htvteam

ਕਿਤੇ ਤੁਹਾਡੇ ਵਾਲ ਲੀਵਰ ਕਰਕੇ ਚਿੱਟੇ ਜਾਂ ਝੜ ਤਾਂ ਨਹੀਂ ਰਹੇ, ਸੁਣੋ ਨੁਸਕਾ

htvteam

ਜਿਹੜਾ ਘਰੇ ਬਣਾਕੇ ਐਵੇਂ ਖਾਏਗਾ ਰਾਜਸਥਾਨੀ ਸਟਾਈਲ ‘ਚ ਦੇਸੀ ਘੀ

htvteam

Leave a Comment