Htv Punjabi
Punjab Video

ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਦੇ ਘਰ ਪੁੱਜੇ CM ਮਾਨ

ਸ਼ਹੀਦ ਕੁਲਦੀਪ ਸਿੰਘ ਬਾਜਵਾ ਜੋ ਬੀਤੇ ਦਿਨ ਫਗਵਾੜਾ ‘ਚ ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਜਾਮ ਪੀ ਗਿਆ ਸੀ। ਉਸ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਉਸ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਵਿਖੇ ਉਹਨਾਂ ਦੇ ਘਰ ਪੁੱਜੇ। ਉਨ੍ਹਾਂ ਇੱਥੇ ਸ਼ਹੀਦ ਦੇ ਨਾਂ ‘ਤੇ ਪਿੰਡ ‘ਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਾਹਪੁਰ ਅਮਰਗੜ੍ਹ ਤੋਂ ਵਡਾਲਾ ਬਾਂਗਰ ਤਕ ਸੜਕ ਦਾ ਨਾਂ ਸ਼ਹੀਦ ਕੁਲਦੀਪ ਸਿੰਘ ਮਾਰਗ ਰੱਖਿਆ ਜਾਵੇਗਾ।
ਇਸ ਮੌਕੇ ਤੇ ਸ਼ਹੀਦ ਕੁਲਦੀਪ ਸਿੰਘ ਦੀ ਮਾਤਾ ਤੇ ਇੱਕ ਰਿਸ਼ਤੇਦਾਰ ਨੇ ਕੈਮਰੇ ਸਾਹਮਣੇ ਕੀ ਕੁੱਝ ਕਿਹਾ ਸੁਣੋ |

Related posts

ਆਹ ਮੁੰਡੇ ਨਾਲ ਦੇਖੋ ਕੀ ਹੋਇਆ

htvteam

19 ਸਾਲ ਤੋਂ ਬਾਅਦ ਕੱਦ ਵਧਾਉਣ ਦਾ ਕੁਦਰਤੀ ਤਰੀਕਾ ਕੀ ਹੈ ?

htvteam

ਆਹ ਬੀਜ ਖਾਈ ਜਾਓ ਬਿਮਾਰੀਆਂ ਘਟਾਈ ਜਾਓ

htvteam

Leave a Comment