ਦੀਨਾਨਗਰ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਸ਼ੀਤਲ ਨਾਮ ਦੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਸੀ ਅੱਜ ਉਸੇ ਹੀ ਮਾਮਲੇ ਚ ਪਿੰਡ ਵਾਸੀਆਂ ਅਤੇ ਮੁਲਜ਼ਮ ਸ਼ੀਤ ਦੇ ਪਰਿਵਾਰ ਮੈਂਬਰਾਂ ਨੇ ਬਹਿਰਾਮਪੁਰ ਥਾਣੇ ਅੱਗੇ ਧਰਨਾ ਲਗਾਇਆ ਹੈ,,,,,,,,,,,,,,ਸਥਾਨਕ ਲੋਕਾਂ ਅਤੇ ਪਰਿਵਾਰ ਦਾ ਕਹਿਣਾ ਐ ਕਿ ਪੁਲਿਸ ਨੇ ਉਕਤ ਨੌਜਵਾਨ ਸ਼ੀਤਲ ਤੇ ਝੂਠਾ ਕੇਸ ਪਾਕੇ ਉਸਨੂੰ ਫਸਾਇਆ ਗਿਆ ਹੈ,,,,,,,,,,,,,,
ਉੱਧਰ ਪੁਲਿਸ ਦਾ ਇਸ ਮਾਮਲੇ ਬਾਬਤ ਕੀ ਕਹਿਣਾ ਐ ਉਹ ਵੀ ਸੁਣ ਲਵੋ,,,,,,,,,,,,,,ਪੁਲਿਸ ਅਧਿਕਾਰੀ ਦਾ ਕਹਿਣਾ ਐ ਮਾਮਲੇ ਦੀ ਜਾਂਚ ਕਰਕੇ ਤੱਥਾਂ ਦੇ ਅਧਾਰ ਤੇ ਪੁਲਿਸ ਨੇ ਕਾਰਵਾਈ ਕੀਤੀ ਜਾਵੇਗੀ ਪਰ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਵਿਰੋਧਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਜਾਂਚ ਦੁਵਾਰਾ ਕਰਨ ਦੀ ਗੱਲ ਕਹੀ ਐ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
