Htv Punjabi
Punjab Religion Video

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਾ ਦੇਖੋ ਅਲੌਕਿਕ ਨਜ਼ਾਰਾ

ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ- ਸਿੱਖਾਂ ਪੰਥ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸਭਨਾ ਦੇ ਭਲੇ ਦੀ ਅਰਦਾਸ ਕੀਤੀ ਐ,ਇਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰੁਘਵੀਰ ਸਿੰਘ ਜੀ ਨੇ ਦੇਸ਼ ਦੁਨੀਆਂ ਚ ਵਸਦੀਆਂ ਸੰਗਤਾਂ ਨੂੰ ਵਧਾੀਆਂ ਦਿੰਦੇ ਹੋਏ ਜੋ ਸਿੱਖੀ ਦੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ ਐ,,,,,,,,

ਇਸ ਮੌਕੇ ਸੰਗਤਾਂ ਨੇ ਦੱਸਿਆ ਕੀ ਸ਼੍ਰੀ ਦਰਬਾਰ ਸਾਹਿਬ ਵਿਖੇ ਆਕੇ ਸਾਡੇ ਮਨ ਨੂੰ ਸਕੂਨ ਮਿਲਦਾ ਐ ਸਾਨੂੰ ਸਾਂਤੀ ਅਨੂੰਭਵ ਹੁੰਦਾ ਹੈ ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹਨੂੰਮਾਨ ਮੂਰਤੀ ਨਾਲ ਨੌਜਵਾਨ ਦੇਖੋ ਕੀ ਕਰ ਰਿਹਾ

htvteam

ਜਵਾਨ ਕੁੜੀ ਦਾ ਹਾਲ ਦੇਖ ਅਸਮਾਨੋਂ ਫਰਿਸ਼ਤੇ ਵੀ ਵਹਾ ਰਹੇ ਹੰਝੂ

htvteam

ਬੈਰਕ ‘ਚ 4 ਹਵਾਲਾਤੀ ਦੇਖੋ ਅਜਿਹਾ ਕੀ ਕਰ ਰਹੇ ਸਨ ਕਿ ਜੇਲ੍ਹ ਪ੍ਰਸ਼ਾਸਨ ਦੇ ਉੱਡੇ ਹੋਸ਼

htvteam

Leave a Comment