Htv Punjabi
Punjab Religion Video

ਸ਼੍ਰੀ ਹਰਿਮੰਦਰ ਸਾਹਿਬ ਵਿੱਚੇ ਅਲੌਕਿਕ ਨਜ਼ਾਰਾ ਦੇਖੋ

ਬੰਦੀ ਛੋੜ ਦਿਹਾੜੇ ਅਤੇ ਦਿਵਾਲੇ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਪੂਰਾ ਰੋਸ਼ਨੀ ਨਾਲ ਸਜਾਇਆ ਗਿਆ ਇਸ ਮੌਕੇ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਦੇਸ਼ਾਂ ਵਿਦੇਸ਼ਾਂ ਤੋਂ ਚੱਲ ਕੇ ਸੰਗਤਾਂ ਨਤਮਸਕ ਹੋਣ ਲਈ ਪਹੁੰਚੀਆਂ ਜਿਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਭਨਾਂ ਦੇ ਭਲੇ ਲਈ ਅਰਦਾਸ ਵੀ ਕੀਤੀ ਐ ਸੰਗਤਾਂ ਨੇ ਦੱਸਿਆ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲੇ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਐ ,ਗੁਰੂ ਸਾਹਿਬ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।

ਜੋ ਕੀ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਸੰਗਤਾਂ ਨੇ ਕਿਹਾ ਕਿ ਉਹ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਥੇ ਦੇਸ਼ ਵਿਦੇਸ਼ ਤੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਉਣ ਲਈ ਇਥੇ ਗੁਰੂ ਘਰ ਪੁੱਜੇ ਹਾਂ ਅਸੀਂ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦੇ ਹਾਂ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸੁਣੋ ਕਮਾਲ ਦਾ ਨੁਸਕਾ Healthy Talk By Dr. Young

htvteam

ਕਿਸਾਨਾਂ ਤੇ ਪੁਲਿਸ ‘ਚ ਮੁੜ ਹੋਇਆ ਟਕਰਾਅ !

htvteam

ਮਹਿਲਾ DSP ਦਾ ਜੂੜਾ ਪੱਟਣ ਮਾਮਲੇ ‘ਚ ਨਵਾਂ ਮੋੜ ! ਮੈਡਮ ਨਿੱਕਲੀ ਝੂਠੀ ?

htvteam

Leave a Comment