Htv Punjabi
Punjab

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਸੁੱਚਾ ਸਿੰਘ ਛੋਟੇਪੁਰ

ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁਚਾ ਸਿੰਘ ਛੋਟੇਪੁਰ ਨੂੰ ਸ਼ਾਮਲ ਕੀਤਾ ਗਿਆ| ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸੁੱਚਾ ਸਿੰਘ ਛੋਟੇਪੁਰ| ‘ਆਪ’ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਟਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।

Related posts

ਭੋਰਾ-ਭਰ ਕੁੜੀ ਨੇ ਫੇਲ੍ਹ ਕਰਤੇ ਵੱਡੇ ਵੱਡੇ ਸਿੰਗਰ

htvteam

ਆਹ ਦੇਖਲੋ ਨੌਜਵਾਨ ਮੁੰਡਾ ਕਮਰੇ ਚ ਕੀ ਰਿਹਾ ਸੀ ?

htvteam

ਦੇਖੋ ਪੰਜਾਬ ਦੀ ਹਾਈਟੈਕ ਜੇਲ੍ਹ ਸਵਾਲਾਂ ਦੇ ਘੇਰੇ ‘ਚ

htvteam