Htv Punjabi
Punjab

ਸ਼੍ਰੋਮਣੀ ਕਮੇਟੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਕਰੇਗੀ ਸਨਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੈਰਿਸ ਓਲੰਪਿਕਸ ਵਿਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਸਨਮਾਨ ਵਜੋਂ 5 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ।

ਧਾਮੀ ਨੇ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਸਿੱਖ ਕੌਮ ਦਾ ਪੈਰਿਸ ਓਲੰਪਿਕ ‘ਚ ਨਾਮ ਰੌਸ਼ਨ ਕਰਨ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਨਮਾਨ ਤਹਿਤ ਖਿਡਾਰੀ ਨੂੰ ਵਿਸ਼ੇਸ਼ ਤੌਰ ‘ਤੇ 5 ਲੱਖ ਰੁਪਏ ਦਿੱਤੇ ਜਾਣਗੇ।

Related posts

ਰਾਹ ਜਾਂਦੇ ਬੰਦੇ ਨਾਲ ਕੀ ਹੋਇਆ

htvteam

ਜੇਕਰ ਤੁਹਾਨੂੰ ਥੋੜ੍ਹਾ ਥੋੜ੍ਹਾ ਤੇ ਰੁਕ ਰੁਕਕੇ ਆਉਂਦਾ ਪਿਸ਼ਾਬ ਤਾਂ ਸ਼ੁਰੂ ਕਰੋ ਆਹ ਨੁਸਕਾ

htvteam

9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

htvteam

Leave a Comment