Htv Punjabi
Punjab Video

ਸਪੀਕਰ ਲਾਕੇ ਝਾੜੂ ਵਾਲੇ ਨੇ ਪੂਰੇ ਪਿੰਡ ‘ਚ ਕਰਤੀ ਅਨਾਉਂਸਮੈਂਟ; ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਇਕ ਆਗੂ ਦੇ ਵਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਕੀਤੀ ਗਈ ਅਨਾਊਂਸਮੈਂਟ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਇਸ ਅਨਾਊਂਸਮੈਂਟ ਦੇ ਵਿਚ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਿੰਡ ਦੇ ਵਿਚ ਨਸ਼ਾ ਵੇਚਣਾ ਬੰਦ ਕਰ ਦੇਣ ਅਤੇ ਜੇਕਰ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਪਿੰਡ ਪਿੰਡ ਦੇ ਵਿੱਚ ਬਾਹਰੋਂ ਨਸ਼ਾ ਲਿਆਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ|

Related posts

ਕਿੱਧਰ ਨੂੰ ਤੁਰ ਪਿਆ ਪੰਜਾਬ ?

htvteam

ਪੁਲਸੀਆ ਹੋਵੇ ਤਾਂ ਆਹ ਪੁਲਸੀਏ ਵਰਗਾ ਦਲੇਰ !

htvteam

ਅਮਰੀਕਾ ਨੇ ਸਿੱਖਾਂ ਲਈ ਲਿਆ ਇਹ ਵੱਡਾ ਫੈਸਲਾ, ਦੇਖੋ ਕੀ ਐ ਪੂਰਾ ਮਾਮਲਾ

Htv Punjabi