ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਦੇ ਇਲਾਕ਼ੇ ਮਧੂਬਨ ਇਨਕਲੇਵ ਵਿੱਚ ਸਫਾਈ ਦਾ ਕੰਮ ਕਰ ਰਹੇ ਮਨਪ੍ਰੀਤ ਤੇ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਹਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਇੱਸ ਮੋਕੇ ਪੀੜਿਤ ਪਰਿਵਾਰ ਵਲੋਂ ਪੁਲੀਸ ਪ੍ਰਸ਼ਾਸ਼ਨ ਕੋਲੋ ਇਨਸਾਫ ਦੀ ਗੁਹਾਰ ਲਗਾਈ ਹੈ ਇੱਸ ਮੋਕੇ ਗੱਲਬਾਤ ਕਰਦਿਆਂ ਹੋਇਆਂ ਮਨਪ੍ਰੀਤ ਤੇ ਓਸਦੇ ਪਿਤਾ ਸੋਨੂ ਨੇ ਆਖਿਆ ਕਿ ਉਹਨਾਂ ਦੀ ਕਲੋਨੀ ਵਿੱਚ ਹੀ ਰਹਿਣ ਵਾਲੇ ਵਿਅਕਤੀ ਦੇ ਘਰ ਵਿੱਚ ਬੂਟਾ ਲਗਾਉਣ ਗਿਆ ਸੀ ਦੋ ਵਾਰ ਉਸਨੇ ਬੂਟਾ ਲਗਾ ਦਿੱਤਾ ਪਰ ਫਿਰ ਉਹਨਾਂ ਨੇ ਆਖਿਆ ਕਿ ਬੂਟਾ ਇਥੋਂ ਪੁੱਟ ਕੇ ਕਿਤੇ ਹੋਰ ਲਗਾਣਾ ਹੈ,,,,,,,
ਇਸੇ ਗੱਲ ਨੂੰ ਲੈ ਕੇ ਉਹਨਾਂ ਨੇ ਮਨਪ੍ਰੀਤ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਤੇ ਉਸ ਨੂੰ ਜਾਤੀਸੂਚਕ ਸ਼ਬਦ ਵੀ ਬੋਲੇ ਇਹ ਸੰਬੰਧ ਵਿੱਚ ਉਸ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ ਗੱਲਬਾਤ ਕਰਦਿਆਂ ਹੋਇਆਂ ਮਨਪ੍ਰੀਤ ਦੇ ਪਿਤਾ ਸੋਨੂ ਨੇ ਆਖਿਆ ਕਿ ਉਹਨਾਂ ਦੇ ਬੇਟੇ ਦੀ ਕੁੱਟਮਾਰ ਕੀਤੀ ਗਈ ਹੈ ਕੁਝ ਲੋਕਾਂ ਵੱਲੋਂ ਉਹਨਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ,,,,,,,,
ਇਹ ਸਬੰਧ ਵਿੱਚ ਪੁਲਿਸ ਅਧਿਕਾਰੀ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਆਖਿਆ ਕਿ ਦੋ ਲੋਕਾਂ ਦੇ ਉੱਪਰ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਹਨਾਂ ਨੂੰ ਕਾਬੂ ਕਰਕੇ ਅਸੀਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿਹਦੇ ਚਲਦੇ ਮਾਨਯੋਗ ਅਦਾਲਤ ਨੇ ਇਹਨਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੇਖਿਆ ਜਾਵੇ ਤਾਂ ਲੋਕਾਂ ਦੇ ਵਿੱਚ ਸ਼ਹਿਨਸ਼ੀਲਤਾ ਬਿਲਕੁਲ ਖਤਮ ਹੁੰਦੀ ਜਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
