ਬਠਿੰਡਾ ਦੇ ਵਿੱਚ ਮਸ਼ਹੂਰ ਡਾਕਟਰ ਨਾਗਪਾਲ ਦੇ ਮਾਤਾ ਦੇ ਦਿਹਾਂਤ ਤੇ ਘਰ ਚ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੀ ਜਿੱਥੇ ਉਹਨਾਂ ਦੇ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਸ਼ਬਦੀ ਹਮਲਾ ਕੀਤਾ ਅਤੇ ਇਸਦੇ ਨਾਲ ਹੀ ਉਨਾਂ ਭਾਜਪਾ ਤੇ ਵੀ ਵਿਅੰਗ ਕਸੇ ਨੇ ਉਨਾਂ ਕਿਹਾ ਕਿ ਭਾਜਪਾ ਸਿੱਖਾਂ ਨੂੰ ਕਿਤਾਬਾਂ ‘ਚ ਦੇਸ਼ ਵਿਰੋਧੀ ਦੱਸਦੀ ਐ ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..