ਅੰਮ੍ਰਿਤਸਰ ਜੰਡਿਆਲਾ ਗੁਰੂ ਵਿਖੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਗੱਡੀ ਸਵਾਰ ਵੱਲੋਂ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲਿਆ ਗਿਆ ਜਿਸ ਨਾਲ ਉਹ ਨੌਜਵਾਨ ਗੰਭੀਰ ਰੂਪ ਜਖਮੀ ਹੋ ਗਿਆ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਹ ਸ਼ਰਾਬ ਦੇ ਨਸ਼ੇ ਦੇ ਵਿੱਚ ਸਵਾਰ ਵਿਅਕਤੀ ਦਾ ਨਾਂ ਅਰਸ਼ਪ੍ਰੀਤ ਸਿੰਘ ਹੈ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਲੋਂ ਲੜਕੇ ਨੂੰ ਬੁਰੀ ਤਰਹਾਂ ਘਸੀੜਦੇ ਹੋਏ ਅੱਗੇ ਖੜੀਆਂ ਤਿੰਨ ਹੋਰ ਐਕਟੀਵਾ ਗੱਡੀਆਂ ਵਿੱਚ ਵੀ ਆਪਣੀ ਕਾਰ ਨੂੰ ਮਾਰਿਆ ਜਿਸ ਦੇ ਨਾਲ ਉਹ ਐਕਟੀਵਾ ਵੀ ਬੁਰੀ ਤਰ੍ਹਾਂ ਟੁੱਟ ਗਈਆ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ ਤੋਂ ਹੀ ਅਰਸ਼ਪ੍ਰੀਤ ਸਿੰਘ ਉਰਫ ਕਾਲਾ ਨੂੰ ਕਾਬੂ ਕਰ ਲਿਆ ਹੈ। ਉਹਨਾਂ ਦੱਸਿਆ ਕਿ ਇਸ ਦੇ ਖਿਲਾਫ ਪਹਿਲਾਂ ਵੀ ਐਨਡੀਪੀਸੀ ਐਕਟ ਦੇ ਮਾਮਲੇ ਦਰਜ,,,,,,,,,,
ਨਸ਼ੇ ਨੇ ਲੋਕਾਂ ਦੀ ਮੱਤ ਦੀ ਕਦਰ ਮਾਰ ਦਿੱਤੀ ਆ,, ਕੀ ਨਸ਼ੇ ਦੇ ਸਰੂਰ ਚ ਉਹ ਦੂਸਰੇ ਲੋਕਾਂ ਦੀਆਂ ਜ਼ਿੰਦਗੀਆਂ ਵੀ ਖਤਰੇ ਚ ਪਾ ਰਹੇ ਨੇ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..