ਬੀਤੇ ਦਿਨ ਕਿਸਾਨ ਜਥੇਬੰਦੀਆਂ ਅਤੇ ਨੌਜਵਾਨਾਂ ਭਾਨੇ ਸਿੱਧੂ ਦੀ ਰਿਹਾਈ ਲਈ ਸੰਗਰੂਰ ਮੁੱਖ ਮੰਤਰੀ ਮਾਨ ਦੀ ਘਿਰਾਓ ਕੀਤਾ ਸੀ ਜਿਸਤੋ ਬਾਅਦ ਹੁਣ ਕਿਸਾਨਾਂ ਨੇ ਮੁੜ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਖਿੱਚ ਦਿੱਤੀਆ ਨੇ,ਪੁਰਣੀਆਂ ਮੰਗਾਂ ਨੂੰ ਲੈਕੇ ਕਿਸਾਨ ਆਗੂਆਂ ਨੇ ਮੁੜ ਪਿੰਡਾਂ ਸ਼ਹਿਰਾਂ ਵਿੱਚ ਜਾਕੇ ਲੋਕਾਂ ਨੂੰ ਲਾਮਬੰਦ ਕਰਨ ਸ਼ੁਰੂ ਕਰ ਦਿੱਤਾ ਏਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਹੋਰਾਂ ਜੋ ਦੱਸਿਆ ਉਹ ਸੁਣੋ ਕਿਵੇਂ ਦੁਆਰਾ ਫੇਰ ਕਿਸਾਨਾਂ ਦਾ ਮੋਦੀ ਨਾਲ ਪੇਚਾ ਪਵੇਗਾ,,,,,,,,
ਓਹਨਾ ਕਿਹਾ ਕਿ ਭਾਰਤ ਭਰ ਤੋਂ ਜਥੇਬੰਦੀਆਂ ਲਗਾਤਾਰ ਕਿਸਾਨ ਮਜਦੂਰ ਮੋਰਚਾ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅੰਦੋਲਨ ਲਈ ਸੈਕੜੇ ਸੰਘਠਨ ਅਤੇ ਲੱਖਾਂ ਕਿਸਾਨ ਮਜਦੂਰ ਤੇ ਆਮ ਲੋਕ ਸੰਘਰਸ਼ ਦੇ ਮੈਦਾਨ ਵਿੱਚ ਉਤਰਨਗੇ। ਅਜਿਹੇ ਚ ਦੇਖਣਾ ਹੋਵੇਗਾ ਕੀ ਮੁੜ ਏਸ ਅੰਦੋਲਨ ਚ ਸ਼ਾਮਲ ਹੋਣਗੇ ਜਾਂ ਫਿਰ ਨਹੀਂ ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..