ਮਰਹੂਮ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੇ ਸੋਸ਼ਲ ਮੀਡੀਆ ‘ਤੇ ਪਹਿਲੀ ਵਾਰ ਲਾਈਵ ਹੋ ਕੇ ਸਭ ਨੂੰ ਹੈਰਾਨ ਕਰ ਦੇਣ ਵਾਲੀ ਗੱਲ ਦੱਸੀ ਹੈ | ਰੁਪਿੰਦਰ ਦੇ ਲਾਈਵ ਹੋਣ ਤੋਂ ਬਾਅਦ ਵੱਡੇ ਵੱਡੇ ਅਫਸਰਾਂ ਦੇ ਪਸੀਨੇ ਛੁੱਟ ਗਏ ਨੇ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਖੜ੍ਹਾ ਕੀਤਾ ਹੈ |