Htv Punjabi
Punjab Video

ਹੁਣੇ-ਹੁਣੇ ਆਹ ਸ਼ਹਿਰ ਦੇ ਬੱਸ ਸਟੈਂਡ ‘ਚ ਚੱਲੀਆਂ ਠਾ ਠਾ ਗੋਲੀਆਂ

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਸੀ ਨੁਸਕੇ ਦੀ ਪਈ ਧਮਾਲ Magical Talk

htvteam

ਹੋਟਲ ‘ਚ ਬੁਕਿੰਗ ਕਰਾਉਣ ਗਏ ਲਾੜੇ ਦਾ ਪਾੜਿਆ ਸਿਰ, ਖੂਨੀ ਕਾਂਡ ਦੀਆਂ LIVE ਤਸਵੀਰਾਂ

Htv Punjabi

ਦੇਖੋ ਰਾਹ ‘ਚ ਐਂਬੂਲੈਂਸ ਖੜ੍ਹਾਕੇ ਮੁੰਡਾ ਸਭ ਪਾਸੇ ਪਾ ਗਿਆ ਹਨ੍ਹੇਰ

htvteam

Leave a Comment