Htv Punjabi
Punjab Video

ਹੁਣੇ-ਹੁਣੇ ਆਹ ਸ਼ਹਿਰ ਦੇ ਬੱਸ ਸਟੈਂਡ ‘ਚ ਚੱਲੀਆਂ ਠਾ ਠਾ ਗੋਲੀਆਂ

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਲੁਧਿਆਣਾ ‘ਚ ਟੈਂਪੂਆਂ ਵਾਲਿਆਂ ਨੂੰ ਪਈਆਂ ਭਾਜੜਾਂ, ਪੁਲਿਸ ਵਾਲਿਆਂ ਨੂੰ ਦੇਖ ਕੇ ਗਲੀਆਂ ‘ਚ ਵੜ੍ਹ ਜਾਂਦੇ ਨੇ ਸਵਾਰੀਆਂ ਲੈ ਕੇ

Htv Punjabi

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

htvteam

ਦੇਖੋ ਕਿਵੇਂ ਕੁੜੀ ਨੇ ਪਵਿੱਤਰ ਗੁਰਬਾਣੀ ਦੀ ਕੀਤੀ ਬੇਅਦਬੀ; ਦੇਖੋ ਵੀਡੀਓ

htvteam

Leave a Comment