Htv Punjabi
Punjab Video

ਹੁਣੇ ਹੁਣੇ ਪੁਲਿਸ ਨੇ ਨਾਮੀ ਗੈਂਗਸਟਰ ਦਾ ਕੀਤਾ ਐਨਕਾਊਂਟਰ

ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਇਸ ਅਨਾਜ ਦੀ ਐਵੇਂ ਬਣਾਕੇ ਬਾਸੀ ਰੋਟੀ ਖਾਓ ਸ਼ੂਗਰ ਭਜਾਓ

htvteam

ਹੁਣੇ-ਹੁਣੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

htvteam

ਵੀਡੀਓ; ਅੱਧੀ ਰਾਤ ਕਿਸਾਨ ਨਾਲ ਘਰ ਅੰਦਰ ਹੋਇਆ ਦਰਦਨਾਕ ਕਾਂਡ

htvteam

Leave a Comment