ਏਸੇ ਵੇਲੇ ਦੀ ਵੱਡੀ ਖਬਰ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਸਮਰਾਲਾ ਤੋਂ ਸਾਹਮਣੇ ਆ ਰਹੀ ਐ ਜਿੱਥੇ ਪਿੰਡ ਬਗਲੀ ਕਲਾਂ ‘ਚ ਹੁਣੇ ਹੁਣੇ ਬੈਂਕ ਦੇ ਵਿੱਚ ਲੁਟੇਰਿਆਂ ਵੱਲੋਂ ਡਾਕਾ ਮਾਰਿਆ ਗਿਆ ਤਾਂ ਦੱਸ ਦਈਏ ਕੀ ਦਿਨ ਦਿਹਾੜੇ ਲੁਟੇਰੇ ਹਥਿਆਰਾਂ ਦੀ ਨੋਕ ਤੇ ਬੈਂਕ ਵਿੱਚ ਦਾਖਲ ਹੋ ਜਾਂਦੇ ਹਨ ਤੇ ਜਦੋਂ ਬੈਕ ਮੁਲਾਜ਼ਮ ਵਿਰੋਧ ਕਰਦਾ ਹੈ ਤਾਂ ਲੁਟੇਰਿਆਂ ਵੱਲੋਂ ਗੋਲੀ ਵੀ ਚਲਾਈ ਗਈ ਤੇ ਜਿਸਤੋਂ ਬਾਅਦ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ ਨੂੰ ਬੰਧਕ ਬਣਾਕੇ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ ਜਿਸਤੋਂ ਬਾਅਦ ਇਲਾਕੇ ਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਤੇ ਆਸ ਪਾਸ ਦੇ ਲੋਕ ਲੋਕ ਗੋਲੀ ਦੀ ਅਵਾਜ਼ ਸੁਣਕੇ ਇੱਕ ਦਮ ਬੈਂਕ ਵੱਲ ਭੱਜੇ ਆਏ ਤੇ ਫਿਰ ਸਥਾਨਕ ਲੋਕਾਂ ਨੇ ਜੋ ਮੌਕੇ ਤੇ ਦੇਖਿਆ ਉਸਦੇ ਬਾਰੇ ਸੁਣੋਂ……
ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਿਸ ਪਹੁੰਚ ਚੁੱਕੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,,,,,ਪੁਲਿਸ ਅਧਿਕਾਰੀ ਨੇ ਦੱਸਿਆ ਕੀ ਮੋਟਰਸਾਇਕਲ ਤੇ ਸਵਾਰ ਹੋਕੇ ਆਏ ਤਿੰਨ ਲੁਟੇਰਿਆਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਤੇ ਲਗਭਗ 15 ਲੱਖ ਰੁਪਏ ਲੁੱਟਕੇ ਫਰਾਰ ਹੋ ਗਏ ਤੇ ਜਿਨ੍ਹਾਂ ਦੀ ਭਾਲ ਲਈ ਆਸ ਪਾਸ ਦੇ ਸੀਸੀਟੀ ਵੀ ਕੈਮਰੇ ਖੰਗਾਲ ਜਾ ਰਹੇ ਹਨ ਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ,ਖੈਰ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਏਸ ਤਰੀਕੇ ਨਾਲ ਵਾਰਦਾਤ ਨੂੰ ਅੰਜਾਮ ਦੇਣਾ ਇਹ ਘਟਨਾ ਪੁਲਿਸ ਪ੍ਰਸ਼ਾਸਨ ਲਈ ਇਕ ਵੱਡੀ ਚਣੋਤੀ ਹੈ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
