Htv Punjabi
Punjab Video

ਹੁਣੇ ਹੁਣੇ ਮੌਸਮ ਵਿਭਾਗ ਦਾ ਵੱਡਾ ਅਲਰਟ ਜਾਰੀ

ਬੀਤੇ ਕੱਲ ਤੋਂ ਮੌਸਮ ਦੇ ਵਿੱਚ ਆਇ ਤਬਦੀਲੀ ਕਰਕੇ ਹੁਣ ਤੱਕ ਕਾਫੀ ਨੁਕਸਾਨ ਹੋ ਗਿਆ। ਕਿਸਾਨਾਂ ਦਾ ਨੁਕਸਾਨ ਹੋਇਆ ਫਸਲ ਤਬਾਹ ਹੋ ਗਈ। ਤਸਵੀਰਾਂ ਤੁਹਾਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਦਿਖਾ ਰਹੇ ਹਾਂ ਜਿੱਥੇ ਕਿ ਦੇ ਰਾਹ ਤੱਕ ਹੋਈ ਗਲੇ ਮਾਰੀ ਕਰਕੇ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ,,ਜਿਲ੍ਹੇ ਭਰ ‘ਚ ਹੋਈ ਭਾਰੀ ਗੜ੍ਹੇਮਾਰੀਦੇਖਣ ਨੂੰ ਮਿਲੀ,,,,ਲੰਬੀ ਨੇੜਲਾ ਇਲਾਕਾ ਵੀ ਪ੍ਰਭਾਵਿਤ ਹੋਇਆ,,ਦਰਮਿਆਨੇਂ ਮੀਂਹ ਦੌਰਾਨ ਤੇਜ਼ ਗੜ੍ਹੇਮਾਰੀ ਹੋਈ ਆ ਉੱਥੇ ਹੀ ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਵੀ ਜਾਰੀ ਹੋਇਆ,,,,,,,

ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ ਵਿੱਚ ਦਰਮਿਆਨੀ ਤੂਫਾਨ ਹਵਾ ਦੀ ਗਤੀ 50- 60 ਕਿਲੋਮੀਟਰ ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਕਪੂਰਥਲਾ ਐਸ.ਬੀ.ਐਸ.ਨਗਰ, ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਤੇਜ਼ ਝੱਖੜ ਹਵਾ ਦੀ ਰਫ਼ਤਾਰ 60-80 ਕਿਲੋਮੀਟਰ ਪ੍ਰਤੀ ਘੰਟਾ ਦੀ ਸੰਭਾਵਨਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

CM ਭਗਵੰਤ ਮਾਨ ਨੇ ਪਟਵਾਰੀਆਂ ਦਾ ਪਲਟਿਆ ਪਾਸਾ

htvteam

ਨਸ਼ੇੜੀ ਮੁੰਡਾ ਕੋਠੀ ਅੰਦਰ ਕੁੱਤੇ ਨਾਲ ਹੀ ਕਰ ਗਿਆ ਗਲਤ ਕੰਮ

htvteam

ਮੁੱਖ ਮੰਤਰੀ ਚੰਨੀ ਨੇ ਦਰਬਾਰ ਸਾਹਿਬ ਖੜ੍ਹ ਕੀਤਾ ਵੱਡਾ ਐਲਾਨ

htvteam

Leave a Comment