ਪੰਜਾਬ ਦੇ ਵਿੱਚ ਬੀਤੇ ਦੋ ਦਿਨ ਤੋਂ ਲਗਾਤਾਰ ਬੱਦਲਵਾਈ ਅਤੇ ਹਲਕੀ ਬਾਰਿਸ਼ ਪੈਣ ਕਰਕੇ ਕਾਫੀ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਸੀ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਠੰਡ ਤੋਂ ਜਰੂਰ ਕੁਝ ਰਾਹਤ ਮਿਲੇਗੀ ਪਰ ਧੁੰਦ ਦਾ ਸਾਹਮਣਾ ਜਰੂਰ ਕਰਨਾ ਪੈ ਸਕਦਾ ਹੈ।ਖੇਤੀਬਾੜੀ ਯੁਨੀਵਰਸਿਟੀ ਦੇ ਮੌਸਮ ਵਗਿਆਨੀ ਡਾਕਟਰ ਪਵਨੀਤ ਕੌਰ ਨੇ ਵੱਡੀ ਭਵਿੱਖਬਾਣੀ ਆਉਣ ਵਾਲੇ ਦੋ ਤੋਂ ਤਿੰਨ ਦਿਨ ਤੱਕ ਪੰਜਾਬ ਦੇ ਅੰਦਰ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ ਇਸਦੇ ਨਾਲ ਹੀ ਉਨ੍ਹਾਂ ਕਿਸਾਨਾ ਨੂੰ ਕੁਝ ਸੁਝਾਵ ਦਿੰਦੇ ਹੋਏ ਜੋ ਅੱਗੇ ਕਿਹਾ ਉਹ ਵੀ ਸੁਣੋ,,,,,,,,,
ਸਵੇਰ ਦੇ ਸਮੇਂ ਧੁੰਦ ਪਵੇਗੀ। ਜਿਸ ਤੋਂ ਲੋਕਾਂ ਨੂੰ ਚੁਕੰਨੇ ਰਹਿਣ ਦੀ ਲੋੜ ਹੈ ਕਿਉਂਕਿ ਧੁੰਦ ਦੇ ਦੌਰਾਨ ਅਕਸਰ ਹੀ ਕਈ ਸੜਕ ਹਾਦਸੇ ਹੁੰਦੇ ਹਨ। ਸੋ ਇਸ ਵੱਲ ਖਾਸ ਕਰਕੇ ਧਿਆਨ ਰੱਖਣ ਦੀ ਲੋੜ ਐ ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………
