ਏਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਲੁਧਿਆਣਾ ਖੇਤੀ ਬਾੜੀ ਯੂਨੀਵਰਸਿਟੀ ਤੋਂ ਮੌਸਮ ਵਿਗਿਆਨੀ ਡਾਕਟਰ ਪੀਕੇ ਕਿੰਗਰਾਂ ਹੋਰਾਂ ਨੇ ਮੌਸਮ ਬਾਬਤ ਵੱਡੀ ਭਵਿੱਖਬਾਣੀ ਕੀਤੀ ਹੈ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕੀ ਪੰਜਾਬ 13 ਅਪ੍ਹੇਲ ਉਰੇਂਜ ਅਤੇ 14 ਅਪ੍ਰੇਲ ਨੂੰ ਯੋਲੇ ਅਲਰਟ ਜਾਰੀ ਕਰ ਦਿੱਤਾ ਗਿਆ ਇਸਦੇ ਨਾਲ ਉਨ੍ਹਾਂ ਦੱਸਿਆ ਕੀ ਪੰਜਾਬ ਦੇ ਕਈ ਹਿੱਸਿਆ ਚ ਜਿੱਥੇ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ ਉੱਥੇ ਤੇਜ਼ ਹਵਾਵਾਂ ਚੱਲ ਸਕਦੀ ਨੇ,,,,,,,,,,,
ਉਨ੍ਹਾਂ ਕਿਹਾ ਕਿ ਜੇਕਰ ਪਾਰੇ ਦੀ ਗੱਲ ਕੀਤੀ ਜਾਵੇ ਤਾਂ ਵੱਧ ਤੋਂ ਵੱਧ ਪਾਰਾ ਲਗਭਗ 34 ਡਿਗਰੀ ਅਤੇ ਘਟ ਤੋਂ ਘਟ 17 ਡਿਗਰੀ ਤੱਕ ਚੱਲ ਰਿਹਾ ਹੈ। ਜੋਕਿ ਆਮ ਹੈ ਪਰ ਉਹਨਾਂ ਕਿਹਾ ਕਿ ਬਾਰਿਸ਼ਾਂ ਪੈਣ ਤੋਂ ਬਾਅਦ ਮੌਸਮ ਦੇ ਵਿੱਚ ਜਰੂਰ ਕੁਝ ਤਬਦੀਲੀ ਆਵੇਗੀ ਅਤੇ ਕੁਝ ਦਿਨਾਂ ਦੇ ਲਈ ਟੈਂਪਰੇਚਰ ਘੱਟ ਹੋਵੇਗਾ ਪਰ ਉਸ ਤੋਂ ਬਾਅਦ ਮੁੜ ਤੋਂ ਗਰਮੀ ਦਾ ਅਸਰ ਲੋਕਾਂ ਨੂੰ ਸਹਿਣਾ ਪਵੇਗਾ ਪਰ ਫਿਲਹਾਲ ਦੋ ਦਿਨ ਲਈ ਲੋਕਾਂ ਨੂੰ ਗਰਮੀ ਤੋਂ ਰਾਹਤ ਜਰੂਰ ਮਿਲੇਗੀ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
