Htv Punjabi
Punjab Religion Video

ਹੁਣੇ ਹੁਣੇ ਸੁਖਬੀਰ ਸਿੰਘ ਬਾਦਲ ਨੂੰ ਲੱਗਿਆ ਝਟਕਾ ਪੂਰੇ ਪਰਿਵਾਰ ਦੇ ਵਿੱਚ ਛਾਈ ਨਾਮੋਸ਼ੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਉਨ੍ਹਾਂ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸੱਤ ਮੈਂਬਰ ਵਫਦ ਆਇਆ ਸੀ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ।

ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖਾਹ ਪੂਰੀ ਨਹੀਂ ਕਰ ਸਕਦਾ ਉਸ ਵਕਤ ਤੱਕ ਉਹ ਤਨਖਾਹੀਆ ਹੀ ਹੈ। ਉਸ ਨੂੰ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ ਹੈ।ਅਜੇ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਸਮੇਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ,,,,,,,,

ਜਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਖੂਬ ਭਖਿਆ ਹੋਇਆ ਜਿਸ ਦੇ ਚਲਦੇ ਇਸ ਚੋਣਾਂ ਦੇ ਵਿੱਚ ਸੁਖਬੀਰ ਬਾਦਲ ਨੂੰ ਕੋਈ ਰਾਹਤ ਨਹੀਂ ਮਿਲੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਨੌਜਵਾਨ ਮੁੰਡਿਆਂ ਮਿਲਕੇ ਆਹ ਕੀ ਕਰਤਾ

htvteam

ਕਾਨਵੈਂਟ ਦੇ ਅਮੀਰਜ਼ਾਦੇ ਨਸ਼ਾ ਕਰਕੇ ਕਰਦੇ ਸਨ ਗੰਦੇ ਗੰਦੇ ਕੰਮ; ਕੈਨੇਡਾ ਰਹਿੰਦਾ ਇਹਨਾਂ ਦਾ ਪਰਿਵਾਰ ਸੀ ਬੇਖ਼ਬਰ

htvteam

ਕਦੇ ਤੁਹਾਨੂੰ ਅਜਿਹਾ ਫੋਨ ਤਾਂ ਨਹੀਂ ਆਇਆ ? ਦੇਖੋ ਕਿਹੜਾ ਬੰਦਾ ਫੋਨ ‘ਤੇ ਲੱਗਿਆ ਸੀ ਆਪ ਦੀ ਵਿਧਾਇਕਾ ਨੂੰ ਪੱਟਣ..

htvteam

Leave a Comment