ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਛੋਟੇ ਭਰਾ ਨੇ ਕੈਮਰੇ ਸਾਹਮਣੇ ਆ ਕੇ ਵੱਡੇ ਖੁਲਾਸੇ ਕੀਤੇ | ਉਹਨਾਂ ਦਾ ਕਹਿਣਾ ਹੈ ਕਿ ਹੁਣ ਉਹਨਾਂ ਦੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ | ਉਹਨਾਂ ਇਹ ਵੀ ਕਿਹਾ ਕਿ ਜਿੰਨੀ ਦੇਰ ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਓਨੀ ਦੇਰ ਤੱਕ ਸੁਧੀਰ ਸੂਰੀ ਦਾ ਸਸਕਾਰ ਨਹੀਂ ਕੀਤਾ ਜਾਵੇਗਾ |ਏਨਾ ਹਨ ਨਹੀਂ ਉਹਨਾਂ ਕੈਮਰੇ ਮੂਹਰੇ ਜੋ ਹੋਰ ਵੱਡੇ ਖੁਲਾਸੇ ਕੀਤੇ ਨੇ ਉਹ ਹੈਰਾਨ ਕਰ ਦੇਣ ਵਾਲੇ ਨੇ |
previous post
