Htv Punjabi
Punjab Video

2 ਕਿੱਲੋ ਆਹ ਚੀਜ਼ ਲਈ ਜਾਂਦੇ ਮੁੰਡੇ ਨੂੰ ਫੜ੍ਹਿਆ

ਅੰਮ੍ਰਿਤਸਰ ਕਾਉਂਟਰ ਇੰਟੈਲੀਜੈਂਸੀ ਟੀਮ ਨੇ ਕੀਤੀ ਕਾਰਵਾਈ
ਦੋ ਕਿਲੋ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
ਪਹਿਲਾਂ ਪੁਲਿਸ ਨੇ ਇਹਨਾਂ ਦੇ ਸਾਥੀ ਨੂੰ 10 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ
ਅੰਮ੍ਰਿਤਸਰ ਪੁਲਿਸ ਦੀ ਕਾਊਂਟਰ ਇੰਟੈਲੀਜੈਂਸੀ ਵੱਲੋਂ ਪਿਛਲੇ ਦਿਨੀ ਇੱਕ ਨੌਜਵਾਨ ਨੂੰ 10 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਅਤੇ ਬਾਅਦ ਦੇ ਵਿੱਚ ਪੁਲਿਸ ਨੇ ਉਸਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ ਅਤੇ ਉਸੇ ਮਾਮਲੇ ਦੇ ਵਿੱਚ ਹੀ ਪੁਲਿਸ ਨੇ ਅੱਜ ਇੱਕ ਹੋਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਿਨਾਂ ਦੇ ਕੋਲੋਂ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਅਤੇ ਹੁਣ ਤੱਕ ਪੁਲਿਸ ਨੇ ਕੁੱਲ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਤੇ ਪੁਲਿਸ ਵੱਲੋਂ ਅੱਜ ਦੋਨਾਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਵੀ ਪੁਲਿਸ ਨੇ ਹਾਸਿਲ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਹਜੇ ਇਹਨਾਂ ਤੋਂ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਚ ਕੀਤੀ ਜਾਵੇਗੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦਾ ਵਿਵਾਦਿਤ ਵੀਡੀਓ ਨੈੱਟ ‘ਤੇ ਵਾਇਰਲ

htvteam

ਪੇਟ ਦੇ 65 ਰੋਗ ਇਕ ਪਾਸੇ ਏਸ ਤੇਲ ਦਾ 1 ਚਮਚਾ ਇਕ ਪਾਸੇ

htvteam

ਦੇਖੋ ਸ਼੍ਰੀ ਦਰਬਾਰ ਸਾਹਿਬ ਵਿਖੇ ਅਹਿਮ ਸੇਵਾ ਨਿਭਾਉਣ ਵਾਲੇ ਹਜ਼ੂਰੀ ਰਾਗੀ ਨਾਲ ਕੀ ਹੋਇਆ ?

htvteam

Leave a Comment