Htv Punjabi
Punjab Siyasat Video

2027 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਵੱਖਰਾ ਅੰਦਾਜ਼

ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਗਿਆਨੀ ਟੀ ਸਟਾਲ ‘ਤੇ ਪਹੁੰਚੇ
ਦੋਸਤਾਂ ਨਾਲ ਚਾਹ ਦਾ ਆਨੰਦ ਲਿਆ
ਮੀਡੀਆ ਨਾਲ ਗੱਲਬਾਤ ਤੋਂ ਨਵਜੋਤ ਸਿੰਘ ਸਿੱਧੂ ਨੇ ਕੀਤਾ ਇਨਕਾਰ
ਸਾਬਕਾ ਕ੍ਰਿਕਟਰ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਮਸ਼ਹੂਰ ਗਿਆਨੀ ਟੀ ਸਟਾਲ ‘ਤੇ ਪਹੁੰਚੇ, ਜਿੱਥੇ ਉਹ ਆਪਣੇ ਦੋਸਤਾਂ ਨਾਲ ਚਾਹ ਦੀਆਂ ਚੁਸਕੀਆਂ ਲੈਂਦੇ ਨਜ਼ਰ ਆਏ। ਸਿੱਧੂ ਦਾ ਸਧਾਰਨ ਅੰਦਾਜ਼ ਲੋਕਾਂ ਨੂੰ ਖੂਬ ਪਸੰਦ ਆਇਆ ਅਤੇ ਕਈ ਲੋਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ ਮੀਡੀਆ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਨਵਜੋਤ ਸਿੰਘ ਸਿੱਧੂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਹ ਬਿਨਾਂ ਕਿਸੇ ਬਿਆਨ ਦੇ ਹੀ ਉਥੋਂ ਰਵਾਨਾ ਹੋ ਗਏ। ਸਿੱਧੂ ਦੇ ਅਚਾਨਕ ਦੌਰੇ ਨਾਲ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਨੂੰ ਦੇਖਣ ਲਈ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸਵੇਰੇ -ਸਵੇਰੇ ਹੀ ਜਨਾਨੀ ਦੇ ਘਰੇ ਜਾਕੇ ਲੈਂਦੇ ਸੀ ਸਵਾਦ

htvteam

ਘਟਨਾ ਦਾ ਜਾਇਜ਼ਾ ਲੈਣ ਪਹੁੰਚੀ ਲੇਡੀ SHO ਦਾ ਗਲਤ ਮੁੰਡਿਆਂ ਨੇ ਦੇਖੋ ਕੀ ਹਾਲ ਕਰਤਾ ?

htvteam

ਪੁਲਿਸੀਏ ਦੀ ਨਜ਼ਰੇ ਹੇਠ ਆਈ ਗੁਆਂਢੀਆਂ ਦੀ ਨਾਬਾਲਿਗ ਕੁੜੀ,ਘੱਕਾ ਕਰਨ ਲਈ ਕਮਰੇ ‘ਚ ਲੈ ਕੇ ਗਿਆ ਚੁੱਕ ਕੇ, ਉਤਾਰਨੇ ਸਨ ਕੱਪੜੇ,ਫੇਰ ਪਰਿਵਾਰ ਨੇ ਲਾਈਵ ਹੋ ਕੇ ਮਾਰਿਆ ਛਾਪਾ, ਛੇੜ ਦਿੱਤੀ ਕੰਬਣੀ

Htv Punjabi

Leave a Comment