ਮੋਗਾ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼,ਚਾਰ ਨੌਜਵਾਨ ਗ੍ਰਿਫਤਾਰ
ਨਕਲੀ ਪੁਲਿਸ ਮੁਲਾਜ਼ਮ ਬਣ ਕੇ ਮਾਰਦੇ ਸੀ ਲੋਕਾਂ ਦੇ ਨਾਲ ਠੱਗੀਆਂ
ਇੱਕ ਮਹਿਲਾਂ ਨੂੰ ਐਨਡੀਪੀਐਸ ਦਾ ਮਾਮਲਾ ਦਰਜ ਕਰਨ ਦਾ ਦਿੱਤਾ ਡਰਾਵਾ
ਮੰਗੇ ਸੀ ਡੇਢ ਲੱਖ, ਪੰਜ ਪੁਲਿਸ ਦੀਆਂ ਵਰਦੀਆਂ ਤੇ ਸਵਿਫਟ ਬਰਾਮਦ
ਸਕਰੀਨ ਤੇ ਚੱਲ ਰਹੀਆਂ ਤਸਵੀਰਾਂ ਜਿਸ ਦੇ ਵਿੱਚ ਤੁਸੀਂ ਚਾਰ ਨੌਜਵਾਨ ਮੁੰਡਿਆਂ ਨੂੰ ਦੇਖ ਰਹੇ ਹੋ ਇਹ ਸੀ ਪੰਜਾਬ ਪੁਲਿਸ ਦੇ ਮੁਲਾਜ਼ਮ ਜਿਨਾਂ ਨੂੰ ਅਸਲੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਕਾਬੂ ਕੀਤਾ ਦੱਸ ਦਈਏ ਕਿ ਇਹਨਾਂ ਦਾ ਇੱਕ ਗਰੋ ਬਣਿਆ ਹੋਇਆ ਸੀ ਜੋ ਕਿ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਦੇ ਨਾਲ ਠੱਗੀਆਂ ਮਾਰਦੇ ਸਨ ਅਤੇ ਇੱਕ ਮਹਿਲਾ ਨੂੰ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਡੇਢ ਲੱਖ ਰੁਪਏ ਦੀ ਮੰਗ ਕੀਤੀ।
ਜਿਸ ਤੋਂ ਬਾਅਦ ਇਸ ਮਾਮਲੇ ਦੇ ਵਿੱਚ ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸੀ ਗਿਰੋਹ ਦਾ ਪਰਦਾਫਾਸ਼ ਕੀਤਾ ਤੇ ਚਾਰ ਨੌਜਵਾਨ ਮੁੰਡਿਆਂ ਨੂੰ ਗ੍ਰਿਫਤਾਰ ਕੀਤਾ ਜਿਨਾਂ ਦੇ ਕੋਲੋਂ ਪੰਜ ਪੁਲਿਸ ਦੀਆਂ ਵਰਦੀਆਂ ਅਤੇ ਸਵਿਫਟ ਗੱਡੀ ਵੀ ਬਰਾਮਦ ਕੀਤੀ ਹ ਜਿਸ ਦੀ ਜਾਣਕਾਰੀ ਪੁਲਿਸ ਅਫਸਰਾਂ ਦੇ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਾਂਝੀ ਕੀਤੀ ਗਈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..